ਹਰਿਆਣਾ ਦੇ ਸਿੱਖਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ‘ਚ ਸੈਣੀ ਸਰਕਾਰ, ਪੰਜਾਬ ਦੀ ਤਰਜ਼ ’ਤੇ ਕੁਰੂਕਸ਼ੇਤਰ ‘ਚ ਬਣੇਗਾ ‘ਵਿਰਾਸਤ-ਏ-ਖ਼ਾਲਸਾ’

ਹਰਿਆਣਾ ਦੇ ਸਿੱਖਾਂ ਨੂੰ ਲੁਭਾਉਣ ਦੀਆਂ ਕੋਸ਼ਿਸ਼ਾਂ ‘ਚ ਸੈਣੀ ਸਰਕਾਰ, ਪੰਜਾਬ ਦੀ ਤਰਜ਼ ’ਤੇ ਕੁਰੂਕਸ਼ੇਤਰ ‘ਚ ਬਣੇਗਾ ‘ਵਿਰਾਸਤ-ਏ-ਖ਼ਾਲਸਾ’

Haryana CM on Punjab Visit: ਸੈਣੀ ਸਰਕਾਰ ਨੇ ਇਸ ਅਜਾਇਬ ਘਰ ਲਈ ਸਲਾਹਕਾਰ ‘ਸਪਲੈੱਟ ਮੀਡੀਆ’ ਨੂੰ ਕੰਮ ਸੌਂਪਿਆ ਹੈ। ਇਸ ’ਤੇ 115 ਕਰੋੜ ਰੁਪਏ ਦੀ ਅੰਦਾਜ਼ਨ ਲਾਗਤ ਆਉਣ ਦੀ ਸੰਭਾਵਨਾ ਹੈ। Sikh Museum in Kurukshetra: ਪੰਜਾਬ ‘ਚ 2027 ‘ਚ ਵਿਧਾਨ ਸਭਾ ਚੋਣਾਂ ਹਨ ਅਤੇ ਇਸ ਦੇ ਲਈ ਤਿਆਰੀਆਂ ਜ਼ੋਰਾਂ ‘ਤੇ...