Visa Fruad: ਜਾਅਲੀ ਦਸਤਾਵੇਜ਼ਾਂ ‘ਤੇ ਸਪੇਨ ਜਾ ਰਹੇ 3 ਪੰਜਾਬੀ ਨੌਜਵਾਨ ਦਿੱਲੀ ਹਵਾਈ ਅੱਡੇ ‘ਤੇ ਕਾਬੂ, ਪੁਲਿਸ ਨੇ ਇੱਕ ਏਜੰਟ ਨੂੰ ਵੀ ਕੀਤਾ ਗ੍ਰਿਫ਼ਤਾਰ

Visa Fruad: ਜਾਅਲੀ ਦਸਤਾਵੇਜ਼ਾਂ ‘ਤੇ ਸਪੇਨ ਜਾ ਰਹੇ 3 ਪੰਜਾਬੀ ਨੌਜਵਾਨ ਦਿੱਲੀ ਹਵਾਈ ਅੱਡੇ ‘ਤੇ ਕਾਬੂ, ਪੁਲਿਸ ਨੇ ਇੱਕ ਏਜੰਟ ਨੂੰ ਵੀ ਕੀਤਾ ਗ੍ਰਿਫ਼ਤਾਰ

Spain Visa Fruad: ਪੁਲਿਸ ਨੇ ਦਿੱਲੀ ਦੇ IGI Airport ‘ਤੇ ਪੰਜਾਬ ਦੇ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਜਾਅਲੀ ਦਸਤਾਵੇਜ਼ਾਂ ਅਤੇ ਟਿਕਟਾਂ ਦੀ ਮਦਦ ਨਾਲ ਸਪੇਨ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਜਾਂਚ ਦੌਰਾਨ ਉਨ੍ਹਾਂ ਦੇ ਦਸਤਾਵੇਜ਼ ਜਾਅਲੀ ਪਾਏ ਗਏ। ਪੁਲਿਸ ਨੇ ਇੱਕ ਏਜੰਟ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ, ਜਿਸ...