ਹੜ੍ਹ ਅਤੇ ਸੋਕੇ ਦਾ ਨੁਕਸਾਨ ਪੰਜਾਬ ਦੇ ਹਿੱਸੇ ਆਇਆ, ਇਹ ਦੋਹਰੀ ਨੀਤੀ ਦੇ ਅੰਤ ਦਾ ਸਮਾਂ ਆ ਚੁੱਕਾ ਹੈ – ਗਿਆਨੀ ਹਰਪ੍ਰੀਤ ਸਿੰਘ

ਹੜ੍ਹ ਅਤੇ ਸੋਕੇ ਦਾ ਨੁਕਸਾਨ ਪੰਜਾਬ ਦੇ ਹਿੱਸੇ ਆਇਆ, ਇਹ ਦੋਹਰੀ ਨੀਤੀ ਦੇ ਅੰਤ ਦਾ ਸਮਾਂ ਆ ਚੁੱਕਾ ਹੈ – ਗਿਆਨੀ ਹਰਪ੍ਰੀਤ ਸਿੰਘ

Jathedar Giani Harpreet Singh Visit Punjab Floods; ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਅੱਜ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਜ਼ਿਲਾ ਫਿਰੋਜ਼ਪੁਰ ਅਤੇ ਹਰੀਕੇ ਪੱਤਣ ਦਾ ਦੌਰਾ ਕੀਤਾ ਗਿਆ । ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਣੀਆਂ ਦੀ ਵੰਡ ਤੇ ਧੋਖੇ ਅਤੇ ਠੱਗੀ ਦੀ ਨੀਤੀ...