ਸੰਤ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦਾ ਕੀਤਾ ਗਿਆ ਦੌਰਾ, ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

ਸੰਤ ਸੀਚੇਵਾਲ ਵੱਲੋਂ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਦਾ ਕੀਤਾ ਗਿਆ ਦੌਰਾ, ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਕੀਤੀ ਅਪੀਲ

Sant Seechewal visits Mand area; ਹਿਮਾਚਲ ਅਤੇ ਪੰਜਾਬ ਭਰ ਵਿੱਚ ਹੋ ਰਹੀ ਲਗਾਤਾਰ ਬਰਸਾਤ ਅਤੇ ਦਰਿਆ ਬਿਆਸ ਦੇ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਸੁਲਤਾਨਪੁਰ ਲੋਧੀ ਦਾ ਮੰਡ ਖੇਤਰ ਦਾ ਇਲਾਕਾ ਇੱਕ ਵਾਰੀ ਮੁੜ ਤੋਂ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੋ ਚੁੱਕਾ ਹੈ।ਕਿਉੰਕਿ ਜਿਆਦਾ ਬਰਸਾਤ ਹੋਣ ਕਾਰਨ ਹਰ ਦਿਨ ਕਈ ਕਿਊਸਿਕ ਪਾਣੀ ਪੋਂਗ...