ਪੀਜੀਆਈ ਚੰਡੀਗੜ੍ਹ ਵਿੱਚ ਆਪਰੇਸ਼ਨ ਦਾ ਵਧਿਆ ਸਮਾਂ

ਪੀਜੀਆਈ ਚੰਡੀਗੜ੍ਹ ਵਿੱਚ ਆਪਰੇਸ਼ਨ ਦਾ ਵਧਿਆ ਸਮਾਂ

ਚੰਡੀਗੜ੍ਹ ਪੀਜੀਆਈ ਵਿੱਚ ਓਟੀ (ਆਪ੍ਰੇਸ਼ਨ ਥੀਏਟਰ) ਦਾ ਸਮਾਂ ਵਧਾਉਣ ਤੋਂ ਬਾਅਦ ਹਜ਼ਾਰਾਂ ਮਰੀਜ਼ਾਂ ਨੂੰ ਵੱਡੀ ਰਾਹਤ ਮਿਲੀ ਹੈ। ਪਹਿਲਾਂ, ਯੋਜਨਾਬੱਧ ਸਰਜਰੀਆਂ ਲਈ 2 ਤੋਂ 6 ਮਹੀਨਿਆਂ ਦਾ ਇੰਤਜ਼ਾਰ ਸਮਾਂ ਹੁੰਦਾ ਸੀ, ਪਰ ਹੁਣ ਸੈਂਕੜੇ ਮਰੀਜ਼ਾਂ ਨੂੰ ਨਿਰਧਾਰਤ ਮਿਤੀ ਤੋਂ ਪਹਿਲਾਂ ਆਪਰੇਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਪਿਛਲੇ 3...