ਅਗਲੀ ਸੁਣਵਾਈ ਤੱਕ ਵਕਫ਼ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ – ਸੁਪਰੀਮ ਕੋਰਟ

ਅਗਲੀ ਸੁਣਵਾਈ ਤੱਕ ਵਕਫ਼ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ – ਸੁਪਰੀਮ ਕੋਰਟ

Wakf Act: ਸੁਪਰੀਮ ਕੋਰਟ ਨੇ ਵਕਫ਼ ਐਕਟ ‘ਤੇ ਹੁਕਮ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਵਕਫ਼ ਦੀ ਸਥਿਤੀ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਨਾਲ ਹੀ ਸੀਜੇਆਈ ਨੇ ਹੁਕਮ ਵਿੱਚ ਕਿਹਾ ਕਿ ਅਗਲੀ ਸੁਣਵਾਈ ਤੋਂ ਸਿਰਫ਼ 5 ਰਿੱਟ ਪਟੀਸ਼ਨਰ ਅਦਾਲਤ ਵਿੱਚ ਮੌਜੂਦ ਰਹਿਣਗੇ। ਅਦਾਲਤ ਨੇ ਸਪੱਸ਼ਟ ਤੌਰ ‘ਤੇ ਕਿਹਾ ਹੈ ਕਿ ਸਾਰੀਆਂ...