Waqf Amendment Act: ਅੱਜ ਤੋਂ ਦੇਸ਼ ਵਿੱਚ ਲਾਗੂ ਹੋਵੇਗਾ ਵਕਫ਼ ਸੋਧ ਐਕਟ, ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Waqf Amendment Act: ਅੱਜ ਤੋਂ ਦੇਸ਼ ਵਿੱਚ ਲਾਗੂ ਹੋਵੇਗਾ ਵਕਫ਼ ਸੋਧ ਐਕਟ, ਕੇਂਦਰ ਸਰਕਾਰ ਨੇ ਨੋਟੀਫਿਕੇਸ਼ਨ ਕੀਤਾ ਜਾਰੀ

Waqf Amendment Act: ਕੇਂਦਰ ਸਰਕਾਰ ਨੇ ਵਕਫ਼ ਸੋਧ ਐਕਟ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੇਂਦਰ ਨੇ ਕਿਹਾ ਹੈ ਕਿ ਨਵਾਂ ਵਕਫ਼ ਕਾਨੂੰਨ ਅੱਜ ਯਾਨੀ ਬੁੱਧਵਾਰ, 8 ਅਪ੍ਰੈਲ, 2025 ਤੋਂ ਲਾਗੂ ਹੋ ਜਾਵੇਗਾ। ਸੰਸਦ ਦੇ ਦੋਵਾਂ ਸਦਨਾਂ ਵੱਲੋਂ ਵਕਫ਼ ਸੋਧ ਬਿੱਲ ਪਾਸ ਹੋਣ ਤੋਂ ਬਾਅਦ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ...