Waqf Amendment Act ; ਦੇਸ਼ ਵਿੱਚ ਨਵਾਂ ਵਕਫ਼ ਐਕਟ 2025 ਲਾਗੂ, ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

Waqf Amendment Act ; ਦੇਸ਼ ਵਿੱਚ ਨਵਾਂ ਵਕਫ਼ ਐਕਟ 2025 ਲਾਗੂ, ਰਾਸ਼ਟਰਪਤੀ ਮੁਰਮੂ ਨੇ ਦਿੱਤੀ ਮਨਜ਼ੂਰੀ

Waqf Amendment Act: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵਕਫ਼ ਸੋਧ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਬਿੱਲ ਹਾਲ ਹੀ ਵਿੱਚ ਲੋਕ ਸਭਾ ਅਤੇ ਰਾਜ ਸਭਾ ਨੇ ਪਾਸ ਕੀਤਾ ਸੀ। ਸ਼ਨੀਵਾਰ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਵਕਫ ਸੋਧ ਬਿੱਲ ਹੁਣ ਅਧਿਕਾਰਤ ਤੌਰ ‘ਤੇ ਕਾਨੂੰਨ ਬਣ ਗਿਆ ਹੈ। ਇਸ ਨਵੇਂ ਕਾਨੂੰਨ ਨੂੰ...