Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

Punjab News: ਯੁੱਧ ਨਸ਼ਿਆਂ ਵਿਰੁੱਧ’ ਦਾ 82ਵਾਂ ਦਿਨ: 15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ...