‘ਯੁੱਧ ਨਸ਼ਿਆਂ ਵਿਰੁੱਧ’: 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 6 ਕਰੋੜ ਰੁਪਏ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁੱਧ’: 5974 ਨਸ਼ਾ ਤਸਕਰ ਗ੍ਰਿਫ਼ਤਾਰ; 243 ਕਿਲੋ ਹੈਰੋਇਨ, 6 ਕਰੋੜ ਰੁਪਏ ਡਰੱਗ ਮਨੀ ਬਰਾਮਦ

‘War On Drug’ in Punjab:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ 45 ਦਿਨ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 5974 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ...