‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਦੋ ਤਸਕਰ ਭਰਾਵਾਂ ਦੇ ਘਰਾਂ ‘ਤੇ ਚਲਾਇਆ ‘ਪੀਲਾ ਪੰਜਾ’

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਦੋ ਤਸਕਰ ਭਰਾਵਾਂ ਦੇ ਘਰਾਂ ‘ਤੇ ਚਲਾਇਆ ‘ਪੀਲਾ ਪੰਜਾ’

War on Drugs’ campaign in Punjab;ਪੰਜਾਬ ਸਰਕਾਰ ਵੱਲੋਂ ਵਿੱਡੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਤਸਕਰਾਂ ਤੇ ਕਾਰਵਾਈ ਕਰਦਿਆਂ ਨਸ਼ੇ ਦੇ ਧੰਦੇ ਤੋਂ ਨਜਾਇਜ਼ ਤੌਰ ‘ਤੇ ਬਣਾਈਆਂ ਹੋਈਆਂ ਸੰਪਤੀਆਂ ਉੱਤੇ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਸਲਾਣੀ...