ਪੰਜਾਬ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਹੈਰੋਇਨ ਸਮੱਗਲਿੰਗ ਖਿਲਾਫ ਵੱਡੀ ਕਾਰਵਾਈ, 500 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰ-ਜ਼ਿਲ੍ਹਾ ਹੈਰੋਇਨ ਸਮੱਗਲਿੰਗ ਖਿਲਾਫ ਵੱਡੀ ਕਾਰਵਾਈ, 500 ਗ੍ਰਾਮ ਹੈਰੋਇਨ ਸਮੇਤ 1 ਮੁਲਜ਼ਮ ਕਾਬੂ

Punjab Police Drug Action; ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨਸ਼ੇ ਖਿਲਾਫ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਜਾਰੀ ਹੈ। ਸਖ਼ਤ ਕਾਰਵਾਈ ਦੇ ਚਲਦੇ, ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ 500 ਗ੍ਰਾਮ ਹੈਰੋਇਨ ਸਮੇਤ 01 ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਸੀ.ਆਈ.ਏ-2 ਮਲੋਟ...