‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੰਨਾ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਖੰਨਾ ‘ਚ ਨਸ਼ਾ ਤਸਕਰ ਦੇ ਘਰ ‘ਤੇ ਚੱਲਿਆ ਬੁਲਡੋਜ਼ਰ

‘War on Drugs’ Campaign: ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਇੱਥੇ ਮੁਹੱਲਾ ਟੰਡਨ ਵਿੱਚ ਨਸ਼ਾ ਤਸਕਰੀ ਦੇ ਦੋਸ਼ ਅਧੀਨ ਜੇਲ੍ਹ ਵਿੱਚ ਬੰਦ ਮੁਨੀਸ਼ ਕੁਮਾਰ ਦੇ ਘਰ ’ਤੇ ਕਾਰਜਸਾਧਕ ਅਫਸਰ ਜਸਵੀਰ ਸਿੰਘ ਦੀ ਹਾਜ਼ਰੀ ਵਿੱਚ ਪੁਲੀਸ ਪ੍ਰਸ਼ਾਸਨ ਦਾ ਪੀਲਾ ਪੰਜਾ ਚੱਲਿਆ। ਪੁਲੀਸ ਮੁਤਾਬਕ ਮੁਨੀਸ਼ ਕੁਮਾਰ...