ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਸ਼ੁਰੂ ਕਰੇਗੀ ਦੋ ਅਹਿਮ ਯੋਜਨਾਵਾਂ

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਸ਼ੁਰੂ ਕਰੇਗੀ ਦੋ ਅਹਿਮ ਯੋਜਨਾਵਾਂ

Punjab News: ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ 176 ਪਿੰਡਾਂ ਦੇ ਲੋਕਾਂ, ਜਿਨ੍ਹਾਂ ਦੀ ਮੌਜੂਦਾ ਆਬਾਦੀ ਲਗਭਗ 3.05 ਲੱਖ ਹੈ, ਨੂੰ ਪੀਣ ਵਾਲਾ ਸਾਫ ਪਾਣੀ ਉਪਲੱਬਧ ਕਰਵਾਇਆ ਜਾਵੇਗਾ। Rural Drinking Water Supply Schemes: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ...