ਸੀਐਮ ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ, ਕਿਹਾ- ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ

ਸੀਐਮ ਮਾਨ ਨੇ ਨਾਇਬ ਸੈਣੀ ਨੂੰ ਲਿਖਿਆ ਪੱਤਰ, ਕਿਹਾ- ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ

ਹਰਿਆਣਾ ਅਤੇ ਪੰਜਾਬ ਵਿਚਾਲੇ ਚੱਲ ਰਹੇ ਪਾਣੀ ਵਿਵਾਦ ਵਿੱਚ ਹੁਣ ਇੱਕ ਨਵਾਂ ਮੋੜ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਇੱਕ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਉਨ੍ਹਾਂ ਦੇ ਕੋਲ ਹਰਿਆਣਾ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਾਜਪਾ ਪੰਜਾਬ ਨਾਲ...