Weather Report: ਪੰਜਾਬ ‘ਚ ਤਾਪਮਾਨ 34 ਤੋਂ ਪਾਰ ਹਿਮਾਚਲ ਨਾਲ ਲਗਦੇ ਇਲਾਕਿਆਂ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ

Weather Report: ਪੰਜਾਬ ‘ਚ ਤਾਪਮਾਨ 34 ਤੋਂ ਪਾਰ ਹਿਮਾਚਲ ਨਾਲ ਲਗਦੇ ਇਲਾਕਿਆਂ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ

Weather Report Today: ਪੰਜਾਬ ਵਿੱਚ ਗਰਮੀ ਦਾ ਅਸਰ ਵਧਦਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੱਜ ਵੀ ਆਸਮਾਨ ਸਾਫ਼ ਰਹੇਗਾ, ਜਿਸ ਕਾਰਨ ਤਾਪਮਾਨ ਵਿੱਚ ਵਾਧਾ ਹੋਣ ਦੀ ਸੰਭਾਵਨਾ ਹੈ। 24 ਘੰਟਿਆਂ ਵਿੱਚ ਤਾਪਮਾਨ ਵਿੱਚ 2 ਡਿਗਰੀ ਸੈਲਸੀਅਸ ਤੱਕ ਦਾ ਵਾਧਾ ਦੇਖਿਆ ਜਾ ਸਕਦਾ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਮਾਮੂਲੀ ਰਾਹਤ...