ਦਸਵੀਂ ਦੀ ਪੰਜਾਬੀ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ

ਦਸਵੀਂ ਦੀ ਪੰਜਾਬੀ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ

Additional Punjabi Exam Datesheet; ਪੰਜਾਬ ਦੇ ਬਾਹਰਲੇ ਰਾਜਾਂ ਦੇ ਨੌਜਵਾਨ ਜੋ ਸੂਬੇ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਚਾਹੁੰਦੇ ਹਨ, ਪਰ 10ਵੀਂ ਜਮਾਤ ਤੱਕ ਪੰਜਾਬੀ ਨਾ ਪੜ੍ਹੇ ਹੋਣ ਕਾਰਨ ਇਸ ਦੌੜ ਤੋਂ ਬਾਹਰ ਹਨ। ਉਨ੍ਹਾਂ ਲਈ, ਪੰਜਾਬ ਸਿੱਖਿਆ ਬੋਰਡ ਵੱਲੋਂ ਲਈ ਜਾਣ ਵਾਲੀ 10ਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ...