Diljit Dosanjh: ਗਾਇਕ ਦਿਲਜੀਤ ਦੋਸਾਂਝ ਨੂੰ ਮਿਲਿਆ ਬੀਜੇਪੀ ਆਗੂ ਹੌਬੀ ਧਾਲੀਵਾਲ ਦਾ ਸਮਰਥਨ , ਕਿਹਾ…

Diljit Dosanjh: ਗਾਇਕ ਦਿਲਜੀਤ ਦੋਸਾਂਝ ਨੂੰ ਮਿਲਿਆ ਬੀਜੇਪੀ ਆਗੂ ਹੌਬੀ ਧਾਲੀਵਾਲ ਦਾ ਸਮਰਥਨ , ਕਿਹਾ…

Diljit Dosanjh National Asset: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ‘ਸਰਦਾਰਜੀ 3’ ਦਾ ਜਿਵੇਂ ਹੀ ਟ੍ਰੇਲਰ ਰਿਲੀਜ਼ ਹੋਇਆ ਉਸੇ ਸਮੇਂ ਸੋਸ਼ਲ ਮੀਡੀਆ ‘ਤੇ ਵਿਵਾਦਾਂ ਵਿੱਚ ਘਿਰ ਗਿਆ ਹੈ। ਦੱਸ ਦਈਏ ਕਿ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਮੌਜੂਦਗੀ ਨੂੰ ਲੈ ਕੇ ਦੇਸ਼ ਭਰ ਵਿੱਚ ਵਿਰੋਧ...