ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ

ਚੰਡੀਗੜ੍ਹ- ਮੁਹਾਲੀ ਅਦਾਲਤ ‘ਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਉਤੇ ਸੁਣਵਾਈ ਹੁਣ 4 ਅਗਸਤ ਨੂੰ ਹੋਵੇਗੀ। ਬਚਾਅ ਧਿਰ ਦੀਆਂ ਦਲੀਲਾਂ ‘ਤੇ ਸੁਣਵਾਈ ਹੋਈ। ਹੁਣ ਸੋਮਵਾਰ ਨੂੰ ਸਰਕਾਰੀ ਧਿਰ ਵਲੋਂ ਦਲੀਲਾਂ ਦਿੱਤੀਆਂ ਜਾਣਗੀਆਂ। ਦੱਸ ਦਈਏ ਕਿ ਬਿਕਰਮ ਮਜੀਠੀਆ ਦੇ ਕੇਸ ਦੀ ਅਗਲੀ ਸੁਣਵਾਈ 4 ਤਰੀਕ ਨੂੰ 2 ਵਜੇ ਹੋਵੇਗੀ।...