Womens ODI World Cup 2025: Operation Sindoor ਤੋਂ ਬਾਅਦ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਟੀਮ ਦਾ ਮੁਕਾਬਲਾ

Womens ODI World Cup 2025: Operation Sindoor ਤੋਂ ਬਾਅਦ ਪਹਿਲੀ ਵਾਰ ਭਾਰਤ-ਪਾਕਿਸਤਾਨ ਕ੍ਰਿਕਟ ਟੀਮ ਦਾ ਮੁਕਾਬਲਾ

Womens ODI World Cup 2025: ਮਹਿਲਾ ਕ੍ਰਿਕਟ ਵਨਡੇ ਵਿਸ਼ਵ ਕੱਪ 2025 ਭਾਰਤ ਅਤੇ ਸ਼੍ਰੀਲੰਕਾ ਵਿੱਚ 30 ਸਤੰਬਰ ਤੋਂ 2 ਨਵੰਬਰ ਤੱਕ ਹੋਵੇਗਾ। ਟੂਰਨਾਮੈਂਟ ਵਿੱਚ ਕੁੱਲ 31 ਮੈਚ 8 ਟੀਮਾਂ ਵਿਚਕਾਰ ਖੇਡੇ ਜਾਣਗੇ, ਜਿਸ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਾਣੋ ਭਾਰਤ ਬਨਾਮ ਪਾਕਿਸਤਾਨ ਦਾ ਮਸ਼ਹੂਰ ਮੈਚ ਕਦੋਂ ਖੇਡਿਆ ਜਾਵੇਗਾ?...