ਵੱਡਾ ਐਲਾਨ, 23 ਸਾਲਾਂ ਬਾਅਦ ਭਾਰਤ ਵਿੱਚ ਹੋਵੇਗਾ ਵਿਸ਼ਵ ਕੱਪ

ਵੱਡਾ ਐਲਾਨ, 23 ਸਾਲਾਂ ਬਾਅਦ ਭਾਰਤ ਵਿੱਚ ਹੋਵੇਗਾ ਵਿਸ਼ਵ ਕੱਪ

world cup of chess; ਭਾਰਤ ਵਿੱਚ ਸ਼ਤਰੰਜ ਪ੍ਰੇਮੀਆਂ ਲਈ ਇੱਕ ਵੱਡੀ ਖ਼ਬਰ ਆਈ ਹੈ। 23 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ, ਦੇਸ਼ ਨੂੰ ਇੱਕ ਵਾਰ ਫਿਰ ਸ਼ਤਰੰਜ ਵਿਸ਼ਵ ਕੱਪ 2025 ਦੀ ਮੇਜ਼ਬਾਨੀ ਮਿਲੀ ਹੈ। ਇਹ ਵੱਕਾਰੀ ਟੂਰਨਾਮੈਂਟ 30 ਅਕਤੂਬਰ ਤੋਂ 27 ਨਵੰਬਰ ਦੇ ਵਿਚਕਾਰ ਖੇਡਿਆ ਜਾਵੇਗਾ। ਸਥਾਨ ਦਾ ਅਧਿਕਾਰਤ ਐਲਾਨ ਜਲਦੀ ਹੀ...