ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਕਈ ਲਾਪਤਾ ਹਨ… ਬਚਾਅ ਕਾਰਜ ਜਾਰੀ

ਅਮਰੀਕਾ ਦੇ ਟੈਕਸਾਸ ਵਿੱਚ ਹੜ੍ਹਾਂ ਕਾਰਨ ਹੁਣ ਤੱਕ 100 ਤੋਂ ਵੱਧ ਲੋਕਾਂ ਦੀ ਮੌਤ ਹੋਈ ਕਈ ਲਾਪਤਾ ਹਨ… ਬਚਾਅ ਕਾਰਜ ਜਾਰੀ

America Flood: ਅਮਰੀਕਾ ਦੇ ਟੈਕਸਾਸ ਵਿੱਚ ਭਾਰੀ ਬਾਰਿਸ਼ ਕਾਰਨ ਆਏ ਹੜ੍ਹਾਂ ਕਾਰਨ 100 ਤੋਂ ਵੱਧ ਲੋਕ ਮਾਰੇ ਗਏ ਹਨ ਅਤੇ ਕਈ ਹੋਰ ਅਜੇ ਵੀ ਲਾਪਤਾ ਹਨ, ਜਿਨ੍ਹਾਂ ਵਿੱਚ ਕੈਂਪ ਵਿੱਚ ਗਈਆਂ ਕੁੜੀਆਂ ਵੀ ਸ਼ਾਮਲ ਹਨ। ਪ੍ਰਸ਼ਾਸਨ ਲੋਕਾਂ ਨੂੰ ਬਚਾਉਣ ਲਈ ਵੱਡੇ ਪੱਧਰ ‘ਤੇ ਬਚਾਅ ਕਾਰਜ ਚਲਾ ਰਿਹਾ ਹੈ। ਇਸ ਦੇ ਨਾਲ ਹੀ, ਕੈਰੋਲੀਨ...