ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ

ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ

Punjab News: ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਉਨ੍ਹਾਂ ਦਾ ਸਿਰੋਪਾਓ, ਸ੍ਰੀ ਸਾਹਿਬ ਅਤੇ ਫੁੱਲਾਂ ਦਾ ਸਿਹਰਾ ਦੇ ਕੇ...