ਸੁਨੀਲ ਜਾਖੜ ਨੇ ਲੋਕਾਂ ਦੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜਿੰਮੇਵਾਰ, ਹੜ੍ਹ ਰਾਹਤ ਲਈ PM ਮੋਦੀ ਨੂੰ ਲਿਖਣਗੇ ਪੱਤਰ

ਸੁਨੀਲ ਜਾਖੜ ਨੇ ਲੋਕਾਂ ਦੇ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਨੂੰ ਠਹਿਰਾਇਆ ਜਿੰਮੇਵਾਰ, ਹੜ੍ਹ ਰਾਹਤ ਲਈ PM ਮੋਦੀ ਨੂੰ ਲਿਖਣਗੇ ਪੱਤਰ

Punjab Flood Visit Sunil Jakhar; ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਹੜ ਪ੍ਰਭਾਵਿਤ ਅਜਨਾਲਾ ਵਿਧਾਨ ਸਭਾ ਹਲਕੇ ਦਾ ਦੌਰਾ ਕੀਤਾ ਅਤੇ ਹੜ ਪੀੜਤ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਓਹਨਾ ਨਾਲ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਅਮਰਪਾਲ ਸਿੰਘ ਬੋਨੀ ਅਜਨਾਲਾ ਵੀ ਹਾਜ਼ਰ ਸਨ l...