Punjab News ; ਸਿਵਲ ਹਸਪਤਾਲ ਦੇ ਬਾਥਰੂਮ ਚ’ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮਿਲੀ ਲਾਸ਼

Punjab News ; ਸਿਵਲ ਹਸਪਤਾਲ ਦੇ ਬਾਥਰੂਮ ਚ’ ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮਿਲੀ ਲਾਸ਼

27 ਸਾਲਾ ਨੌਜਵਾਨ ਫੋਟੋਗ੍ਰਾਫੀ ਦਾ ਕਰਦਾ ਸੀ ਕੰਮ Punjab News; ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ‘ਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲਣ ਦੀ ਖਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਸਿਵਿਲ ਹਸਪਤਾਲ ਦੇ ਐਮਰਜੈਂਸੀ ਵਾਰਡ ਨੇੜੇ ਬਣੇ ਬਾਥਰੂਮ ਵਿੱਚੋਂ ਮਿਲੀ ਹੈ। ਖਬਰ ਮਿਲਦਿਆਂ ਹੀ ਇਲਾਕੇ ਭਰ ਵਿੱਚ ਸਨਸਨੀ...