ਆਪ੍ਰੇਸ਼ਨ ਸਿੰਦੂਰ ਦੇ ਸਭ ਤੋਂ ਘੱਟ ਉਮਰ ਦੇ 10 ਸਾਲਾ ਸ਼ਰਵਣ ਸਿੰਘ ਨੂੰ ਸਿਵਲੀਅਨ ਯੋਧੇ ਵਜੋਂ ਕੀਤਾ ਗਿਆ ਸਨਮਾਨਿਤ

ਆਪ੍ਰੇਸ਼ਨ ਸਿੰਦੂਰ ਦੇ ਸਭ ਤੋਂ ਘੱਟ ਉਮਰ ਦੇ 10 ਸਾਲਾ ਸ਼ਰਵਣ ਸਿੰਘ ਨੂੰ ਸਿਵਲੀਅਨ ਯੋਧੇ ਵਜੋਂ ਕੀਤਾ ਗਿਆ ਸਨਮਾਨਿਤ

Indian Army honours Shravan Singh; ਭਾਰਤੀ ਫੌਜ ਨੇ ਐਲਾਨ ਕੀਤਾ ਕਿ ਉਹ 10 ਸਾਲ ਦੇ ਬੱਚੇ ਸਰਵਣ ਸਿੰਘ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ, ਜਿਸਨੇ ਪੰਜਾਬ ਦੇ ਇੱਕ ਪਿੰਡ ਵਿੱਚ ਆਪ੍ਰੇਸ਼ਨ ਸਿੰਦੂਰ ਦੌਰਾਨ ਸੈਨਿਕਾਂ ਨੂੰ ਭੋਜਨ ਅਤੇ ਪਾਣੀ ਮੁਹੱਈਆ ਕਰਵਾਇਆ ਸੀ। ਸਰਵਣ ਸਿੰਘ ਨੇ ਤਾਰਾ ਵਾਲੀ ਪਿੰਡ ਵਿੱਚ ਤਾਇਨਾਤ ਸੈਨਿਕਾਂ ਦੀ...