Khelo India ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

Khelo India ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ

Khelo India Youth Games: ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀਆਂ ਵੱਖ-ਵੱਖ ਟੀਮਾਂ ਦੇ ਟ੍ਰਾਇਲ 13 ਅਪ੍ਰੈਲ ਨੂੰ ਵੱਖ-ਵੱਖ ਥਾਂਵਾਂ ਉੱਤੇ ਲਏ ਜਾਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ...