ਜਲੰਧਰ ‘ਚ YouTuber ਦੇ ਘਰ ਗ੍ਰੇਨੇਡ ਹਮਲੇ ਦੇ ਜੰਮੂ-ਕਸ਼ਮੀਰ ਨਾਲ ਜੁੜੇ ਤਾਰ,ਫੌਜ ਦਾ ਜਵਾਨ ਗ੍ਰਿਫ਼ਤਾਰ

ਜਲੰਧਰ ‘ਚ YouTuber ਦੇ ਘਰ ਗ੍ਰੇਨੇਡ ਹਮਲੇ ਦੇ ਜੰਮੂ-ਕਸ਼ਮੀਰ ਨਾਲ ਜੁੜੇ ਤਾਰ,ਫੌਜ ਦਾ ਜਵਾਨ ਗ੍ਰਿਫ਼ਤਾਰ

Army jawan arrest:ਜਲੰਧਰ ਵਿੱਚ ਯੂਟਿਊਬਰ ਰੋਜਰ ਸੰਧੂ ਦੇ ਘਰ ‘ਤੇ ਗ੍ਰਨੇਡ ਸੁੱਟਣ ਵਾਲੇ ਹਰਿਆਣਾ ਦੇ ਯਮੁਨਾ ਨਗਰ ਦੇ ਸ਼ਾਦੀਪੁਰ ਪਿੰਡ ਦੇ ਵਸਨੀਕ ਹਾਰਦਿਕ (21) ਨੂੰ ਇੱਕ ਸਿਪਾਹੀ ਦੁਆਰਾ ਗ੍ਰਨੇਡ ਸੁੱਟਣ ਦੀ ਸਿਖਲਾਈ ਦਿੱਤੀ ਗਈ ਸੀ। ਜਲੰਧਰ ਦਿਹਾਤੀ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸਿੱਖ ਰੈਜੀਮੈਂਟ ਦੇ ਸਿਪਾਹੀ...