‘ਯੁੱਧ ਨਸ਼ਿਆਂ ਵਿਰੁਧ’ ਦੇ 84ਵੇਂ ਦਿਨ 183 ਨਸ਼ਾ ਤਸਕਰ ਗ੍ਰਿਫ਼ਤਾਰ, 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

‘ਯੁੱਧ ਨਸ਼ਿਆਂ ਵਿਰੁਧ’ ਦੇ 84ਵੇਂ ਦਿਨ 183 ਨਸ਼ਾ ਤਸਕਰ ਗ੍ਰਿਫ਼ਤਾਰ, 1.8 ਕਿਲੋ ਹੈਰੋਇਨ, 3.9 ਕਿਲੋ ਅਫੀਮ, 1.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Punjab Police action Drug Smugglers: ਇਸ ਨਾਲ, ਮਹਿਜ਼ 84 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 13,236 ਹੋ ਗਈ ਹੈ। Yudh Nasheya Virudh: ਪੰਜਾਬ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ਦੇ 84ਵੇਂ...