‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 156ਵੇਂ ਦਿਨ ਪੰਜਾਬ ਪੁਲਿਸ ਵੱਲੋਂ 356 ਥਾਵਾਂ ‘ਤੇ ਛਾਪੇਮਾਰੀ; 87 ਨਸ਼ਾ ਤਸਕਰ ਕਾਬੂ

Drug War in Punjab; ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 156ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 356 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 63 ਐਫਆਈਆਰਜ਼ ਦਰਜ ਕਰਕੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ...