‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ

‘ਯੁੱਧ ਨਸ਼ਿਆਂ ਵਿਰੁੱਧ’ ਜਾਰੀ, ਪੰਜਾਬ ਪੁਲਿਸ ਵੱਲੋਂ 493 ਛਾਪੇਮਾਰੀਆਂ ਤੋਂ ਬਾਅਦ 63 ਨਸ਼ਾ ਤਸਕਰ ਗ੍ਰਿਫਤਾਰ

Drug Peddlers: ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ। ‘Yudh Nashian Virudh’ campaign: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ “ਯੁੱਧ ਨਸ਼ਿਆਂ ਵਿਰੁੱਧ’’...