ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ‘ਤੇ ਮਜੀਠੀਆ ਨੇ ਕਿਹਾ- ਸਿੱਧੂ ਮੂਸੇਵਾਲਾ ਵਾਂਗ ਗੋਲੀ ਮਾਰ ਦਿਓ, ਪੁਲਿਸ ਨੇ ਕਿਹਾ…

ਜ਼ੈੱਡ ਪਲੱਸ ਸੁਰੱਖਿਆ ਵਾਪਸ ਲੈਣ ‘ਤੇ ਮਜੀਠੀਆ ਨੇ ਕਿਹਾ- ਸਿੱਧੂ ਮੂਸੇਵਾਲਾ ਵਾਂਗ ਗੋਲੀ ਮਾਰ ਦਿਓ, ਪੁਲਿਸ ਨੇ ਕਿਹਾ…

Bikram Singh Majithia: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ। ਉਨ੍ਹਾਂ ਨੇ ਖੁਦ ਇਸ ਸਬੰਧ ਵਿੱਚ ਇੱਕ ਵੀਡੀਓ ਜਾਰੀ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਮਾਨ ‘ਤੇ ਹਮਲਾ ਕਰਦਿਆਂ...