ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਕਾਨੂੰਨ ਨੂੰ ਹੱਥ ‘ਚ ਲੈਣ ਵਾਲਾ ਕਰੇਗਾ ਪੁਲਿਸ ਦੀ ਗੋਲੀਆਂ ਦਾ ਸਾਹਮਣਾ

ਹਰਪਾਲ ਸਿੰਘ ਚੀਮਾ ਦਾ ਵੱਡਾ ਬਿਆਨ, ਕਾਨੂੰਨ ਨੂੰ ਹੱਥ ‘ਚ ਲੈਣ ਵਾਲਾ ਕਰੇਗਾ ਪੁਲਿਸ ਦੀ ਗੋਲੀਆਂ ਦਾ ਸਾਹਮਣਾ

Punjab News; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਰਾਜ ਵਿੱਚ ਕਾਨੂੰਨ-ਵਿਵਸਥਾ ਬਾਰੇ ਸਖ਼ਤ ਬਿਆਨ ਦਿੰਦੇ ਹੋਏ ਕਿਹਾ ਕਿ “ਜਿਹੜਾ ਵੀ ਵਿਅਕਤੀ ਕਾਨੂੰਨ ਆਪਣੇ ਹੱਥ ਵਿੱਚ ਲਵੇਗਾ, ਉਸਨੂੰ ਪੁਲਿਸ ਦੀਆਂ ਗੋਲੀਆਂ ਦਾ ਸਾਹਮਣਾ ਕਰਨਾ ਪਵੇਗਾ।” ਦਰਅਸਲ, ਅੱਜ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਵਿੱਚ ਵਿਗੜਦੀ...