1 ਲੱਖ ਰੁਪਏ ਰਿਸ਼ਵਤ ਦੇ ਦੋਸ਼ ‘ਚ SHO ਤੇ 3 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ

1 ਲੱਖ ਰੁਪਏ ਰਿਸ਼ਵਤ ਦੇ ਦੋਸ਼ ‘ਚ SHO ਤੇ 3 ਪੁਲਿਸ ਮੁਲਾਜ਼ਮ ਗ੍ਰਿਫ਼ਤਾਰ, ਭ੍ਰਿਸ਼ਟਾਚਾਰ ‘ਚ ਸ਼ਾਮਲ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ: ਹਰਪਾਲ ਚੀਮਾ

SHO and 3 Police Personnel Arrested: ਇੱਕ ਮਾਮਲੇ ਵਿੱਚ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ, ਫ਼ਾਜ਼ਿਲਕਾ ਦੇ ਐਸਐਚਓ ਅਤੇ ਤਿੰਨ ਹੋਰ ਪੁਲਿਸ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। Zero Tolerance Policy on Corruption: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਗਰਾਨੀ ਹੇਠ...