ਪੰਜਾਬ ‘ਚ ਜਲਦ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

ਪੰਜਾਬ ‘ਚ ਜਲਦ ਹੋਣਗੀਆਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ

Panchayat Samiti Election: ਪੰਜਾਬ ਇੱਕ ਵਾਰ ਫਿਰ ਚੋਣਾਂ ਕਰਵਾਉਣ ਦੇ ਮੋੜ ‘ਤੇ ਖੜ੍ਹਾ ਹੈ। ਸਾਰੇ ਜ਼ਿਲ੍ਹਿਆਂ ਦੇ ਏਡੀਸੀ ਵਿਕਾਸ ਨੂੰ 5 ਅਕਤੂਬਰ ਤੱਕ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਕਰਵਾਉਣ ਲਈ ਕਿਹਾ ਗਿਆ ਹੈ। ਕੱਲ੍ਹ ਹੀ, ਕੈਬਨਿਟ ਨੇ ਬਲਾਕਾਂ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ...