by Amritpal Singh | Jul 2, 2025 8:24 AM
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਬੀਤੇ ਦਿਨ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਅਤੇ ਜਾਂਚ ਲਈ ਮਜੀਠਾ ਲੈ ਗਈ। ਵਿਜੀਲੈਂਸ ਬਿਊਰੋ...
by Amritpal Singh | Apr 5, 2025 2:56 PM
Bathinda Police: ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ।...
by Amritpal Singh | Mar 31, 2025 3:18 PM
Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਪਰਿਵਾਰ ਵੱਲੋਂ ਸੀਐਮ ਮਾਨ ਨੂੰ ਮਾਮਲੇ ਬਾਰੇ ਪੂਰੀ ਗੱਲਬਾਤ ਕੀਤੀ। ਮੁਲਾਕਾਤ ਉਪਰੰਤ ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ...
by Amritpal Singh | Mar 28, 2025 3:08 PM
Pastor Bajinder Singh: ਅੱਜ ਸ਼ੁੱਕਰਵਾਰ ਨੂੰ ਮੋਹਾਲੀ ਅਦਾਲਤ ਨੇ ਜਲੰਧਰ ਦੇ ਪਾਦਰੀ ਬਜਿੰਦਰ ਸਿੰਘ ਦੁਆਰਾ ਜ਼ੀਰਕਪੁਰ ਦੀ ਇੱਕ ਔਰਤ ਨਾਲ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਆਪਣਾ ਫੈਸਲਾ ਸੁਣਾਇਆ ਹੈ, ਜੋ ਚਮਤਕਾਰਾਂ ਰਾਹੀਂ ਬਿਮਾਰੀਆਂ ਨੂੰ ਠੀਕ ਕਰਨ ਦਾ ਦਾਅਵਾ ਕਰਦਾ ਹੈ। ਅਦਾਲਤ ਨੇ ਪਾਦਰੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਨਾਲ ਹੀ...