Colonel Assault Case: ਕਰਨਲ ਦੇ ਪਰਿਵਾਰ ਨੇ CM ਮਾਨ ਨਾਲ ਕੀਤੀ ਮੁਲਾਕਾਤ

Colonel Assault Case: ਕਰਨਲ ਦੇ ਪਰਿਵਾਰ ਨੇ CM ਮਾਨ ਨਾਲ ਕੀਤੀ ਮੁਲਾਕਾਤ

Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਪਰਿਵਾਰ ਵੱਲੋਂ ਸੀਐਮ ਮਾਨ ਨੂੰ ਮਾਮਲੇ ਬਾਰੇ ਪੂਰੀ ਗੱਲਬਾਤ ਕੀਤੀ। ਮੁਲਾਕਾਤ ਉਪਰੰਤ ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ...