News Update

ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਲਈ ਦੁਨੀਆਂ ਭਰ ‘ਚੋਂ 2.25 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ- ਹਰਜੋਤ ਬੈਂਸ

ਚੰਡੀਗੜ੍ਹ- ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੁਆਰਾ ਕਰਵਾਏ ਜਾ ਰਹੇ ਤੀਜੇ ਅੰਤਰਰਾਸ਼ਟਰੀ ਪੰਜਾਬੀ ਭਾਸ਼ਾ ਓਲੰਪੀਆਡ ਵਿੱਚ ਵੱਡੇ ਪੱਧਰ ‘ਤੇ ਵਿਦਿਆਰਥੀਆਂ ਦੀ ਦਿਲਚਸਪੀ ਦੇਖਣ ਨੂੰ ਮਿਲ ਰਹੀ ਹੈ…

ਪੰਜਾਬ ਪੁਲਿਸ ਦੇ 9 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਇਆ DSP

ਪੰਜਾਬ ਪੁਲਿਸ ਦੇ 9 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣਾਇਆ DSP

ਪਾਕਿਸਤਾਨ ਵਿੱਚ 1.49 ਕਰੋੜ ਦੀ ਫਾਰਚੂਨਰ, 44 ਲੱਖ ਦੀ ਸਵਿਫਟ

ਆਟੋਮੋਬਾਈਲ ਸੈਕਟਰ ਕਿਸੇ ਵੀ ਦੇਸ਼ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦਾ ਹੈ ਕਿਉਂਕਿ ਇਹ ਰਾਸ਼ਟਰੀ ਅਰਥਵਿਵਸਥਾ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਉਂਦਾ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ,…

ਸੇਵਾਮੁਕਤੀ ਤੋਂ 20 ਦਿਨ ਪਹਿਲਾਂ ਲੁਧਿਆਣਾ ਵਿੱਚ ਮੁਨਸ਼ੀ ਗ੍ਰਿਫ਼ਤਾਰ

ਪੰਜਾਬ ਦੇ ਲੁਧਿਆਣਾ ਦੇ ਇੱਕ ਪੁਲਿਸ ਸਟੇਸ਼ਨ ਸਟੋਰਹਾਊਸ ਵਿੱਚ ਤਾਇਨਾਤ ਇੱਕ ਕਲਰਕ ਪੁਲਿਸ ਦੀ ਜਾਂਚ ਦੇ ਘੇਰੇ ਵਿੱਚ ਆ ਗਿਆ ਹੈ। ਦੋਸ਼ ਹੈ ਕਿ ਉਸਨੇ…

ਅਖ਼ੀਰਲੇ ਦਿਨ ਫ਼ੈਸਟੀਵਲ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਨਾਟਕ “ਕਾਲ ਰੂਪਮ” ਅਤੇ “ਗਾਂਧੀ” ਦਾ ਹੋਇਆ ਮੰਚਨ

ਮੋਹਾਲੀ: ਚੰਡੀਗੜ੍ਹ ਯੂਨੀਵਰਸਿਟੀ ਦੇ ਘੜੂੰਆ ਕੈਂਪਸ ਵਿਖੇ 5 ਦਿਨਾਂ ‘ਦਸਤਕ ਥੀਏਟਰ ਫ਼ੈਸਟੀਵਲ 2026’ ਦਾ ਸ਼ਾਨਦਾਰ ਸਮਾਪਨ ਹੋਇਆ। ‘ਭਾਵਨਾਓਂ ਕੀ ਚੌਖਟ ਪਰ ਏਕ ਦਸਤਕ’ ਥੀਮ ਹੇਠਾਂ…

VinFast MG ਅਤੇ Tata Nexon EV ਨਾਲ ਮੁਕਾਬਲਾ ਕਰਨ ਲਈ ਆ ਰਿਹਾ, ਟੈਸਟਿੰਗ ਦੌਰਾਨ 7-ਸੀਟਰ ਇਲੈਕਟ੍ਰਿਕ SUV ਦੇਖੀ ਗਈ

ਭਾਰਤ ਦਾ ਇਲੈਕਟ੍ਰਿਕ ਵਾਹਨ ਬਾਜ਼ਾਰ ਲਗਾਤਾਰ ਵਧ ਰਿਹਾ ਹੈ, ਅਤੇ ਹੁਣ ਵੀਅਤਨਾਮੀ ਆਟੋ ਕੰਪਨੀ VinFast ਇਸ ਦੌੜ ਵਿੱਚ ਦਾਖਲ ਹੋਣ ਦੀ ਤਿਆਰੀ ਕਰ ਰਹੀ ਹੈ।…

ਸੁਨਾਮ ਤੋਂ ਸੀਨੀਅਰ ਪੱਤਰਕਾਰ RN ਕਾਂਸਲ ਦੀ ਸੜਕ ਹਾਦਸੇ ’ਚ ਮੌਤ, ਪੁਲਿਸ ਜਾਂਚ ਜਾਰੀ

Punjab News: ਸੁਨਾਮ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਪੱਤਰਕਾਰ ਆਰ.ਐਨ. ਕਾਂਸਲ ਦੀ ਅੱਜ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ।…

ਦਿੱਲੀ ਧਮਾਕਿਆਂ ਵਿੱਚ ਫੰਡਿੰਗ ਦੀ ਜਾਂਚ ਕਰੇਗੀ NIA-ED

Delhi Blast: ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਧਮਾਕੇ ਦੀ ਫੰਡਿੰਗ ਦੀ ਜਾਂਚ ਕੀਤੀ ਜਾਵੇਗੀ। NIA, ED, ਅਤੇ ਹੋਰ ਏਜੰਸੀਆਂ ਇਸ ਮਾਮਲੇ ਦੀ ਜਾਂਚ ਕਰਨਗੀਆਂ।…

ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਵਤਨ ਪਰਤਿਆ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਮਨਾਉਣ ਉਪਰੰਤ ਸਿੱਖ ਸ਼ਰਧਾਲੂਆਂ ਦਾ ਜਥਾ ਕੌਮਾਂਤਰੀ ਅਟਾਰੀ-ਵਾਹਗਾ ਸਰਹੱਦ…

ED ਦੀ ਵੱਡੀ ਕਾਰਵਾਈ, ਮਨੀ ਲਾਂਡਰਿੰਗ ਮਾਮਲੇ ਵਿੱਚ ਜੇਪੀ ਇੰਫਰਾਟੈਕ ਦੇ MD ਗ੍ਰਿਫ਼ਤਾਰ

ਜੇਪੀ ਗਰੁੱਪ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੇਪੀ ਇੰਫਰਾਟੈਕ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਮਨੋਜ ਗੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।…

ਮੋਗਾ ‘ਚ ਮੌਜੂਦਾ ਸਰਪੰਚ ਨੇ ਆਪਣੇ ਆਪ ਨੂੰ ਮਾਰੀ ਗੋਲੀ

Punjab News: ਬੀਤੀ ਦੇਰ ਸ਼ਾਮ, ਮੋਗਾ ਜ਼ਿਲ੍ਹੇ ਦੇ ਪਿੰਡ ਪੌੜੀਪੁਰ ਦੇ ਮੌਜੂਦਾ ਸਰਪੰਚ ਜਸਵੰਤ ਸਿੰਘ ਨੇ 32 ਬੋਰ ਦੇ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ…

ਭਲਕੇ ਤਰਨ ਤਾਰਨ ਉਪ ਚੋਣ ਦੀਆਂ ਵੋਟਾਂ ਦੀ ਗਿਣਤੀ ਨੂੰ ਲੈ ਕੇ ਤਿਆਰੀਆਂ ਮੁਕੰਮਲ, 16 ਰਾਊਂਡ ‘ਚ ਮੁਕੰਮਲ ਹੋਵੇਗੀ ਗਿਣਤੀ

Punjab Election 2025: ਗਿਣਤੀ ਦੌਰਾਨ ਉਮੀਦਵਾਰਾਂ ਦੇ ਕਾਊਂਟਿੰਗ ਏਜੰਟ ਵੀ ਨਾਲ ਮੌਜੂਦ ਹੋਣਗੇ। ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਗਿਣਤੀ ਦੇ ਕੁੱਲ…

ਹੁਣ ਬਿਨਾਂ ਪ੍ਰਵਾਨਗੀ ਵਿਦੇਸ਼ ਨਹੀਂ ਜਾ ਸਕਣਗੇ ਪੰਚ-ਸਰਪੰਚ

Punjab News: ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਪੰਚ ਅਤੇ ਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ…

ਬਟਾਲਾ ‘ਚ ਗ੍ਰਨੇਡ ਹਮਲੇ ਦੀ ਸਾਜ਼ਿਸ਼, 2 ਗ੍ਰਿਫ਼ਤਾਰ

Punjab News: ਗੁਰਦਾਸਪੁਰ ਵਿੱਚ ਬਟਾਲਾ ਪੁਲਿਸ ਨੇ ਪੁਲਿਸ ਥਾਣਿਆਂ ਅਤੇ ਪੁਲਿਸ ਚੌਕੀਆਂ ‘ਤੇ ਗ੍ਰਨੇਡ ਹਮਲੇ ਕਰਕੇ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਪੁਲਿਸ…

ਲੁਧਿਆਣਾ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਗ੍ਰਨੇਡ ਹਮਲੇ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

Ludhiana Police: ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਮੁਲਜ਼ਮ ਮਲੇਸ਼ੀਆ ‘ਚ ਸਥਿਤ ਤਿੰਨ ਸੰਚਾਲਕਾਂ ਰਾਹੀਂ ਪਾਕਿਸਤਾਨ-ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸੀ। Ludhiana Police busted…

Ad
Ad