News Update

‘ਯੁੱਧ ਨਸ਼ਿਆਂ ਵਿਰੁੱਧ’ ਦੇ 205ਵੇਂ ਦਿਨ ਪੰਜਾਬ ਪੁਲਿਸ ਵੱਲੋਂ 922 ਗ੍ਰਾਮ ਹੈਰੋਇਨ ਨਾਲ 81 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 205ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 395 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ…

ਨਵੇਂ ਜੀਐਸਟੀ ਲਾਗੂ ਹੋਣ ਤੋਂ ਬਾਅਦ ਵਿੱਤ ਮੰਤਰੀ ਨੇ ਕਿਹਾ, ਦੁਕਾਨਦਾਰਾਂ ਨੂੰ ਆਪਣੇ ਗਾਹਕਾਂ ਨੂੰ ਦੇਵਤਾ ਮੰਨਣਾ ਚਾਹੀਦਾ

FM Sitharaman: ਨਵੇਂ ਜੀਐਸਟੀ ਦੇ ਦੇਸ਼ ਵਿਆਪੀ ਲਾਗੂ ਹੋਣ ਤੋਂ ਬਾਅਦ, ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੋਮਵਾਰ ਨੂੰ ਪੂਰਬੀ ਦਿੱਲੀ ਦੇ ਲਕਸ਼ਮੀ ਨਗਰ ਵਿੱਚ…

CM ਮਾਨ ਨੇ 24 ਸਤੰਬਰ ਨੂੰ ਬੁਲਾਈ ਕੈਬਨਿਟ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਦੋ ਦਿਨ ਬਾਅਦ ਬੁੱਧਵਾਰ ਨੂੰ ਹੋਵੇਗੀ। ਮੁੱਖ ਮੰਤਰੀ ਭਗਵੰਤ ਨੇ 24 ਸਤੰਬਰ ਨੂੰ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ…

ਭਾਰਤ ਤੋਂ ਹਾਰਨ ਤੋਂ ਬਾਅਦ ਪਾਕਿਸਤਾਨ ਨੇ ਆਈਸੀਸੀ ਕੋਲ ਪਹੁੰਚ ਕੀਤੀ ਅਤੇ ਹੁਣ ਇਸ ਮਾਮਲੇ ਸਬੰਧੀ ਦਰਜ ਕਰਵਾਈ ਸ਼ਿਕਾਇਤ

ਏਸ਼ੀਆ ਕੱਪ ਵਿੱਚ ਭਾਰਤ ਤੋਂ ਦੂਜੀ ਕਰਾਰੀ ਹਾਰ ਝੱਲਣ ਤੋਂ ਬਾਅਦ, ਪਾਕਿਸਤਾਨ ਹੁਣ ਆਪਣੀ ਅਸਫਲਤਾ ਨੂੰ ਛੁਪਾਉਣ ਲਈ ਬਹਾਨੇ ਲੱਭ ਰਿਹਾ ਹੈ। ਇੱਕ ਵਾਰ ਫਿਰ,…

ਅੰਮ੍ਰਿਤਸਰ ਪੁਲਿਸ ਨੇ ਹਥਿਆਰਾਂ ਤੇ ਹਵਾਲਾ ਨੈੱਟਵਰਕ ਦਾ ਕੀਤਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 10 ਆਧੁਨਿਕ ਹਥਿਆਰ ਬਰਾਮਦ

Punjab News: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ‘ਚ ਹਥਿਆਰਾਂ ਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਨ ‘ਚ ਇੱਕ ਵੱਡੀ ਸਫਲਤਾ ਹਾਸਲ ਕੀਤੀ। ਪੁਲਿਸ…

ਨਾਭਾ ‘ਚ ਪੁਲਿਸ ਤੇ ਕਿਸਾਨਾਂ ਵਿਚਕਾਰ ਝੜਪ, ਮਹਿਲਾ DSP ਨੇ ਕਿਹਾ – ਕਿਸਾਨਾਂ ਦੇ ਭੇਸ ‘ਚ ਸੀ ਗੁੰਡੇ, ਮੈਨੂੰ ਧੱਕਾ ਦਿੱਤਾ

Punjab News: ਨਾਭਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋ ਗਈ। ਇਸ ਸਬੰਧੀ ਮਹਿਲਾ ਡੀਐਸਪੀ ਮਨਦੀਪ ਕੌਰ ਨੇ ਦੱਸਿਆ ਕਿ ਕੁਝ ਕਿਸਾਨਾਂ ਨੇ ਉਨ੍ਹਾਂ ਨਾਲ…

ਮੋਗਾ ਜ਼ਿਲ੍ਹੇ ਦੇ ਨੌਜਵਾਨ ਨੇ ਆਸਟ੍ਰੇਲੀਆ ਵਿੱਚ ਕੀਤਾ ਕਮਾਲ, ਦੂਜੀ ਵਾਰ ਬਣਿਆ…

ਮੋਗਾ ਜ਼ਿਲ੍ਹੇ ਦੇ ਪਿੰਡ ਇੰਦਗੜ੍ਹ ਦੇ ਇੱਕ ਨੌਜਵਾਨ ਨੇ ਆਸਟ੍ਰੇਲੀਆ ਵਿੱਚ ਦੂਜੀ ਵਾਰ ਫੁੱਟਬਾਲ ਟੀਮ ਦਾ ਕਪਤਾਨ ਬਣ ਕੇ ਇੱਕ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤਾ…

ਪਾਕਿਸਤਾਨ ਨੇ ਆਪਣੇ ਹੀ ਨਾਗਰਿਕਾਂ ‘ਤੇ ਸੁੱਟਿਆ ਚੀਨੀ ਬੰਬ, 30 ਦੀ ਮੌਕੇ ‘ਤੇ ਹੀ ਮੌਤ

ਅੱਤਵਾਦੀਆਂ ਨੂੰ ਮਾਰਨ ਨਿਕਲੀ ਪਾਕਿਸਤਾਨੀ ਹਵਾਈ ਫੌਜ ਨੇ ਆਪਣੇ ਹੀ ਨਾਗਰਿਕਾਂ ‘ਤੇ ਬੰਬ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਤੀਹ ਨਾਗਰਿਕਾਂ ਦੇ ਮਾਰੇ ਜਾਣ…

ਪਿੰਡ ਭੰਡਿਆਰ ‘ਚ ਲੁਟੇਰਿਆਂ ਨੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ

Amritsar Horror: ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪਿੰਡ ਭੰਡਿਆਰ ਵਿਖੇ ਘਰ ਵਿੱਚ ਸੁੱਤੇ ਪਏ ਬਜ਼ੁਰਗ ਕੋਲੋਂ ਲੁੱਟ ਖੋਹ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਿਕ ਮੈਂਬਰਾਂ…

Langoor Mela: ਦੁਰਗਿਆਨਾ ਮੰਦਰ ‘ਚ ਸ਼ੁਰੂ ਹੋਇਆ ‘ਲੰਗੂਰ ਮੇਲਾ’

Langoor Mela in Amritsar : ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਡੇ ਹਨੂੰਮਾਨ ਮੰਦਿਰ ਵਿੱਚ ਹਰ ਸਾਲ ਲੱਗਣ ਵਾਲਾ ਵਿਸ਼ਵ-ਪ੍ਰਸਿੱਧ ਲੰਗੂਰ ਮੇਲਾ ਨਵਰਾਤਰੀ ਦੇ ਪਹਿਲੇ ਦਿਨ…

10 ਲੱਖ ਸਿਹਤ ਬੀਮਾ ਯੋਜਨਾ ਲਈ ਕੱਲ੍ਹ (23 ਸਤੰਬਰ) ਤੋਂ ਹੋਵੇਗੀ ਰਜਿਸਟ੍ਰੇਸ਼ਨ-ਮਾਨ

ਚੰਡੀਗੜ੍ਹ– ਅੱਜ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਵਿਚ ਉਨ੍ਹਾਂ ਸਿਹਤ ਸਹੂਲਤਾਂ ਨੂੰ ਲੈ ਵੱਡੇ ਐਲਾਨ ਕੀਤੇ ਹਨ। ਮੁੱਖ…

SGPC News: ”ਹੜ੍ਹ ਪੀੜਤਾਂ ਦੇ ਮੁੜ ਵਸੇਬੇ ਦਾ ਪੂਰਾ ਪ੍ਰਬੰਧ ਕਰੇਗੀ SGPC”, ਪ੍ਰਧਾਨ ਹਰਜਿੰਦਰ ਸਿੰਘ ਐਡਵੋਕੇਟ ਧਾਮੀ ਨੇ ਚੜ੍ਹਾਵੇ ਦੇ ਵੇਰਵੇ ਕੀਤੇ ਸਾਂਝੇ

Punjab Flood Relief: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਵਿੱਚ ਹੜ੍ਹ ਪੀੜਤਾਂ ਲਈ ਲਗਾਤਾਰ ਰਾਹਤ ਕਾਰਜ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸੋਮਵਾਰ…

ਚੰਡੀਗੜ੍ਹ ਹਵਾਈ ਅੱਡੇ ‘ਤੇ ਖਾਣ-ਪੀਣ ‘ਤੇ ਹੁਣ ਪੈਸੇ ਖਰਚਣ ਦੀ ਲੋੜ ਨਹੀਂ, 10 ਰੁਪਏ ਵਿੱਚ ਚਾਹ ਅਤੇ 10 ਰੁਪਏ ਵਿੱਚ ਸਮੋਸੇ

ਚੰਡੀਗੜ੍ਹ ਹਵਾਈ ਅੱਡੇ ‘ਤੇ ਸਾਮਾਨ ਪਹਿਲਾਂ ਬਾਹਰੀ ਕੀਮਤਾਂ ਨਾਲੋਂ ਕਈ ਗੁਣਾ ਵੱਧ ਕੀਮਤਾਂ ‘ਤੇ ਵੇਚਿਆ ਜਾਂਦਾ ਸੀ। ਹਵਾਈ ਅੱਡੇ ‘ਤੇ ਉੱਚੀਆਂ ਕੀਮਤਾਂ ਦਾ ਮੁੱਦਾ ਸੰਸਦ…

ਕਿਸਾਨਾਂ ਤੇ ਵਾਹਨ ਲੈਣ ਵਾਲਿਆਂ ਲਈ ਖੁਸ਼ਖਬਰੀ, ਟਰੈਕਟਰ ਤੋਂ ਲੈ ਕੇ ਦੋਪਹੀਆ ਤੱਕ ਸਸਤੇ ਹੋਏ ਵਾਹਨ, ਦੇਖੋ ਕਿੰਨੀ ਬੱਚਤ

GST Cuts for Farmers: ਜੀਐਸਟੀ ਦਰਾਂ ‘ਚ ਕਟੌਤੀ ਅੱਜ ਤੋਂ ਲਾਗੂ ਗਈ ਹੈ, ਜਿਸ ਤੋਂ ਬਾਅਦ ਹੁਣ ਜੀਐਸਟੀ ਦੀਆਂ ਦੋ ਸਲੈਬਾਂ 5 ਅਤੇ 18 ਫ਼ੀਸਦੀ…

ਕਪੂਰਥਲਾ: 39 ਵਿਦਿਆਰਾਥੀ ਗ੍ਰਿਫ਼ਤਾਰ, 40 ਲੈਪਟਾਪ, 67 ਫੋਨ ਤੇ ਨਕਦੀ ਬਰਾਮਦ…ਪੁਲਿਸ ਦੀ ਤਾਜ ਵਿਲਾ ਹੋਟਲ ‘ਤੇ ਰੇਡ

ਪੁਲਿਸ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ‘ਚ ਪਲਾਹੀ ਰੋਡ ‘ਤੇ ਸਥਿਤ ਤਾਜ ਵਿਲਾ ਹੋਟਲ ‘ਤੇ ਛਾਪਾ ਮਾਰਿਆ, ਜਿੱਥੇ ਵੱਡੀ ਗਿਣਤੀ ‘ਚ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ…

Ad
Ad