News Update

ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ’ਚ ਸੁਧਾਰ ਜਾਰੀ

Bhagwant Mann Health Update: ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਹਸਪਤਾਲ ਵੱਲੋਂ ਜਾਰੀ ਬਿਆਨ ਅਨੁਸਾਰ ਉਨ੍ਹਾਂ ਦੀ ਸਿਹਤ ਠੀਕ ਹੈ…

Punjab News: ਪੰਜਾਬ ਦੇ ਇਹ ਸਕੂਲ ਅਗਲੇ ਹੁਕਮਾਂ ਤੱਕ ਰਹਿਣਗੇ ਬੰਦ, ਪੜ੍ਹੋ ਸੂਚੀ

Punjab News: ਜਲਾਲਾਬਾਦ ਦੀ ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਅਗਲੇ ਹੁਕਮਾਂ ਤੱਕ ਸਕੂਲ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।…

ਰੂਪਨਗਰ ਵਿੱਚ ਅੱਧੀ ਰਾਤ ਨੂੰ ਘਰਾਂ ਵਿੱਚ ਦਾਖਲ ਹੋਇਆ ਪਾਣੀ, ਲੋਕ ਭੱਜੇ. ਵਿਹੜਿਆਂ ਵਿੱਚ ਵਹਿ ਰਿਹਾ ਪਾਣੀ

22-23 ਅਗਸਤ ਦੀ ਰਾਤ ਨੂੰ ਬਹੁਤ ਤੇਜ਼ ਮੀਂਹ ਪੈ ਰਿਹਾ ਸੀ। ਇਹ ਵੀ ਜਾਣਕਾਰੀ ਸੀ ਕਿ ਭਾਖੜਾ ਡੈਮ ਤੋਂ ਪਾਣੀ ਛੱਡਿਆ ਜਾਵੇਗਾ। ਪਰ, ਸਾਨੂੰ ਨਹੀਂ…

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ

ਨਕੋਦਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਤੋਂ ਰਾਹਤ ਅਤੇ ਮੁੜ ਵਸੇਬੇ ਵਾਸਤੇ 20 ਹਜ਼ਾਰ…

ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਮੁੜ ਮਿਲੀ ਧਮਕੀ

ਚੰਡੀਗੜ੍ਹ: ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਆਈ ਹੈ। ਮਨਕੀਰਤ ਔਲਖ ਕੁੱਝ ਦਿਨ ਪਹਿਲਾਂ ਹੜ੍ਹ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ…

Karan Aujla Malta Show News: ਗਾਇਕ ਕਰਨ ਔਜਲਾ ਨੇ ਮਾਲਟਾ ਸ਼ੋਅ ਦੀ ਸਾਰੀ ਫ਼ੀਸ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਦੇਣ ਦਾ ਕੀਤਾ ਐਲਾਨ

Punjab News: ਪ੍ਰਸਿੱਧ ਪੰਜਾਬੀ ਗਾਇਕ ਅਤੇ ਗੀਤਕਾਰ ਕਰਨ ਔਜਲਾ ਨੇ ਇੱਕ ਵਾਰ ਫਿਰ ਆਪਣੇ ਮਾਨਵਤਾਵਾਦੀ ਦ੍ਰਿਸ਼ਟੀਕੋਣ ਨਾਲ ਲੋਕਾਂ ਦਾ ਦਿਲ ਜਿੱਤ ਲਿਆ ਹੈ। ਯੂਰਪ ਦੇ…

ਜੇਕਰ GST ਘਟਾਇਆ ਜਾਂਦਾ ਹੈ, ਤਾਂ Royal Enfield Hunter 350 ਕਿੰਨੀ ਸਸਤੀ ਹੋਵੇਗੀ? ਜਾਣੋ ਨਵੀਂ ਕੀਮਤ

ਕੇਂਦਰ ਸਰਕਾਰ ਨੇ ਜੀਐਸਟੀ ਦਰਾਂ ਵਿੱਚ ਸੁਧਾਰ ਕੀਤਾ ਹੈ, ਜਿਸ ਕਾਰਨ ਲੋਕਾਂ ਨੂੰ ਦੀਵਾਲੀ ਤੋਂ ਪਹਿਲਾਂ ਇੱਕ ਵੱਡਾ ਤੋਹਫ਼ਾ ਮਿਲਿਆ ਹੈ। ਲੋਕਾਂ ਲਈ ਹੁਣ ਕਾਰਾਂ…

ਟਰੰਪ ਦਾ ਵੱਡਾ ਐਲਾਨ, ਕੁਝ ਦੇਸ਼ਾਂ ਨੂੰ ਟੈਰਿਫ ਤੋਂ ਛੋਟ, ਆਰਡਰ ‘ਤੇ ਕੀਤੇ ਦਸਤਖ਼ਤ…ਕੀ ਭਾਰਤ ਦਾ ਹੈ ਨਾਂਅ?

ਪਿਛਲੇ ਕੁੱਝ ਸਮੇਂ ਤੋਂ ਭਾਰਤ ਅਤੇ ਅਮਰੀਕੀ ਰਿਸ਼ਤਿਆਂ ਦੇ ਵਿੱਚ ਤਲਖੀ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ਦੇ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ…

ਚੋਣ ਕਮਿਸ਼ਨ ਦੇਸ਼ ਭਰ ਵਿੱਚ ਕਰੇਗਾ ਵੋਟਰ ਵੈਰੀਫਿਕੇਸ਼ਨ, 10 ਸਤੰਬਰ ਨੂੰ ਦਿੱਲੀ ਵਿੱਚ ਮੀਟਿੰਗ; ਸਾਲ ਦੇ ਅੰਤ ਵਿੱਚ ਸ਼ੁਰੂ ਹੋ ਸਕਦੀ ਹੈ ਪ੍ਰਕਿਰਿਆ

ECI: ਚੋਣ ਕਮਿਸ਼ਨ (ECI) ਦੇਸ਼ ਭਰ ਵਿੱਚ ਵਿਸ਼ੇਸ਼ ਤੀਬਰ ਸੋਧ ਯਾਨੀ SIR (ਆਮ ਸ਼ਬਦਾਂ ਵਿੱਚ ਵੋਟਰ ਸੂਚੀ ਤਸਦੀਕ) ਕਰਨ ਦੀ ਤਿਆਰੀ ਕਰ ਰਿਹਾ ਹੈ। ਇਸ…

ਚੰਡੀਗੜ੍ਹ ‘ਚ ਸਵੇਰੇ ਧੁੱਪ ਖਿੜੀ, ਲੋਕਾਂ ਨੂੰ ਮਿਲੀ ਰਾਹਤ

ਚੰਡੀਗੜ੍ਹ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਨੇ ਜਨਜੀਵਨ ਨੂੰ ਪ੍ਰਭਾਵਿਤ ਕਰ ਦਿੱਤਾ ਹੈ। ਸ਼ਨੀਵਾਰ ਨੂੰ ਦੁਪਹਿਰ ਤੋਂ ਬਾਅਦ ਹਲਕੀ ਬਾਰਿਸ਼ ਹੋਣ ਤੋਂ ਬਾਅਦ ਐਤਵਾਰ ਨੂੰ…

9 ਸਤੰਬਰ ਨੂੰ ਪੰਜਾਬ ਆਉਣਗੇ PM ਮੋਦੀ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਦੇ ਪਹਿਲਾਂ ਗੁਰਦਾਸਪੁਰ ਜਾਣ ਦੀ ਸੰਭਾਵਨਾ ਹੈ ਜਿੱਥੇ…

BCCI ਦਾ ਬੈਂਕ ਬੈਲੇਂਸ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ, 5 ਸਾਲਾਂ ਵਿੱਚ 14,627 ਕਰੋੜ ਰੁਪਏ ਕਮਾਏ

BCCI : ਬੀਸੀਸੀਆਈ ਨੂੰ ਦੁਨੀਆ ਦਾ ਸਭ ਤੋਂ ਵੱਡਾ ਅਤੇ ਅਮੀਰ ਕ੍ਰਿਕਟ ਬੋਰਡ ਮੰਨਿਆ ਜਾਂਦਾ ਹੈ। ਦਹਾਕੇ ਪਹਿਲਾਂ, ਭਾਰਤ ਦੇ ਕ੍ਰਿਕਟ ਬੋਰਡ ਦੀ ਹਾਲਤ ਬਹੁਤ…

ਹਸਪਤਾਲ ‘ਚ ਭਰਤੀ ਪੰਜਾਬ CM ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਆਇਆ ਵੱਡਾ ਅਪਡੇਟ, ਸਿਸੋਦਿਆ ਸਮੇਤ ਕਈ ਨੇਤਾ ਮਿਲਣ ਪਹੁੰਚੇ

Punjab News: ਪੰਜਾਬ CM ਭਗਵੰਤ ਮਾਨ ਆਪਣੀ ਤਬੀਅਤ ਖ਼ਰਾਬ ਹੋਣ ਕਾਰਨ ਮੋਹਾਲੀ ਦੇ ਫੋਰਟੀਸ ਹਸਪਤਾਲ ਵਿੱਚ ਭਰਤੀ ਹਨ। ਹੁਣ ਉਹਨਾਂ ਦੀ ਸਿਹਤ ਵਿੱਚ ਸੁਧਾਰ ਆ…

ਮਸ਼ਹੂਰ ਗਾਇਕਾ ਨਾਲ ਵਾਪਰਿਆ ਭਿਆਨਕ ਹਾਦਸਾ ! ਹਸਪਤਾਲ ‘ਚ ਦਾਖ਼ਲ

ਪਾਕਿਸਤਾਨੀ ਗਾਇਕਾ ਕੁਰਤੁਲੈਨ ਬਲੋਚ ‘ਤੇ ਹਾਲ ਹੀ ਵਿੱਚ ਇੱਕ ਭਾਲੂ ਨੇ ਹਮਲਾ ਕੀਤਾ ਸੀ। ਉਹ ਹੜ੍ਹ ਪੀੜਤਾਂ ਦੀ ਮਦਦ ਲਈ ਇੱਕ ਰਾਸ਼ਟਰੀ ਪਾਰਕ ਗਈ ਸੀ,…

ਘੱਗਰ ’ਚ ਪਾਣੀ ਵਧਣ ਕਾਰਨ ਮਾਲਵਾ ’ਚ ਸਹਿਮ

Punjab News: ਪੰਜਾਬ ਵਿੱਚ ਅੱਜ ਮੀਂਹ ਨੇ ਜਿੱਥੇ ਲੋਕਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ, ਉੱਥੇ ਹੀ ਘੱਗਰ ਵਿੱਚ ਪਾਣੀ ਵਧਣ ਕਾਰਨ ਮਾਲਵਾ ਖੇਤਰ ਦੇ…

Ad
Ad