News Update

Tarn Taran News: ਪਿੰਡ ਬੁਰਜ ਪੂਹਲਾ ‘ਚ 2 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਹੋਈ ਮੌਤ

Tarn Taran News: ਤਰਨਤਾਰਨ ਦੇ ਪਿੰਡ ਬੁਰਜ ਪੂਹਲਾ ਦੇ 2 ਬੱਚਿਆਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਛਾਣ 9 ਸਾਲਾਂ ਪ੍ਰਿੰਸਦੀਪ ਅਤੇ 11 ਸਾਲਾਂ ਪ੍ਰਭਜੀਤ ਵੱਜੋਂ ਹੋਈ…

ਸੂਫੀ ਗਾਇਕ ਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਬਣੇ ਦਾਦਾ, ਵੱਡੇ ਪੁੱਤਰ ਨਵਰਾਜ ਦੇ ਘਰ ‘ਚ ਗੂੰਜੀਆਂ ਕਿਲਕਾਰੀਆਂ

Navraj blessed with baby girl: ਸੂਫ਼ੀ ਗਾਇਕ ਅਤੇ BJP ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ…

ਪੰਜਾਬੀ ਯੂਨੀਵਰਸਿਟੀ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਰਚਿਤ ਮਹਾਨਕੋਸ਼ ਦੀ ਬੇਅਦਬੀ ਅਤਿ ਨਿੰਦਣਯੋਗ ਤੇ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ- ਜਥੇਦਾਰ ਗੜਗੱਜ

ਅੰਮ੍ਰਿਤਸਰ– ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਹਾਨ ਸਿੱਖ ਵਿਦਵਾਨ ਭਾਈ ਕਾਨ੍ਹ ਸਿੰਘ ਨਾਭਾ ਵੱਲੋਂ…

CM ਮਾਨ ਨੇ ਸੱਦੀ ਅਧਿਕਾਰੀਆਂ ਅਤੇ ਮੰਤਰੀਆਂ ਦੀ ਮੀਟਿੰਗ; ਹੜ੍ਹ ਨਾਲ ਨਿਪਟਣ ਲਈ ਬਣਾਈ ਜਾਵੇਗੀ ਰਣਨੀਤੀ

Punjab News: ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਬਣੀ ਹੜ੍ਹ ਦੀ ਸਥਿਤੀ ਦੇ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿੱਚ ਆ ਗਏ ਹਨ। ਅੱਜ ਸੀਐਮ…

ਜੰਮੂ-ਪੰਜਾਬ ਵਿੱਚ ਹੜ੍ਹਾਂ ਕਾਰਨ ਅੱਜ 38 ਰੇਲਗੱਡੀਆਂ ਰੱਦ

Punjab Flood update: ਜੰਮੂ ਅਤੇ ਪੰਜਾਬ ਵਿੱਚ ਹੜ੍ਹਾਂ ਕਾਰਨ, ਸ਼ੁੱਕਰਵਾਰ ਲਈ ਜੰਮੂ ਰੂਟ ਦੀਆਂ 38 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਵਿੱਚ ਵੰਦੇ ਭਾਰਤ…

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸੰਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਬਟਾਲਾ ਲਈ ਰਵਾਨਾ

Punjab News: ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿਚ ਅੱਜ ਸਵੇਰੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ…

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਦਾ ਮਾਮਲਾ, CISF ਟੀਮਾਂ ਨੰਗਲ ਪੁੱਜਣੀਆਂ ਹੋਈਆਂ ਸ਼ੁਰੂ

Bhakra Dam Security: ਨੰਗਲ ਡੈਮ ਤੇ ਭਾਖੜਾ ਡੈਮ ਦੀ ਸੁਰੱਖਿਆ ਤੇ ਤੈਨਾਤੀ ਲਈ ਸੀਆਈਐਸਐਫ ਦੀਆਂ ਟੀਮਾਂ ਨੰਗਲ ਵਿਖੇ ਪੁੱਜਣੀਆਂ ਹੋਈਆਂ ਸ਼ੁਰੂ। ਅਧਿਕਾਰਤ ਤੌਰ ਤੇ 31…

Chamoli Cloudburst: ਉੱਤਰਾਖੰਡ ਦੇ ਚਮੋਲੀ ‘ਚ ਫਟਿਆ ਬਦਲ, ਭਾਰੀ ਨੁਕਸਾਨ ਦੀ ਸੰਭਾਵਨਾ, ਕਈ ਲੋਕ ਲਾਪਤਾ

Chamoli Cloudburst: ਇੱਕ ਵਾਰ ਫਿਰ ਉਤਰਾਖੰਡ ਦੇ ਚਮੋਲੀ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ ਹੈ। ਜ਼ਿਲ੍ਹੇ ਦੀ ਦੇਵਾਲ ਤਹਿਸੀਲ ਦੇ ਮੋਪਾਟਾ ਪਿੰਡ ਵਿੱਚ ਬੱਦਲ ਫਟਣ…

Punjab News: ਹੜ੍ਹ ਅਲਰਟ ਵਿਚਾਲੇ ਸਿਹਤ ਵਿਭਾਗ ਵੱਲੋਂ ਪੰਜਾਬ ‘ਚ ਐਡਵਾਇਜ਼ਰੀ ਜਾਰੀ, ਪੜ੍ਹੋ…

Punjab News: ਪੰਜਾਬ ਵਿੱਚ ਇਸ ਵੇਲੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬਿਮਾਰੀਆਂ ਫੈਲਣ ਦਾ ਖਤਰਾ ਵੀ ਵੱਧ ਗਿਆ ਹੈ। ਜਿੱਥੇ ਲੋਕਾਂ ਨੂੰ ਹੜ੍ਹ ਦੀ ਮਾਰ ਝੱਲਣੀ…

ਭਰਮੌਰ ਵਿੱਚ ਫਸੇ 3 ਹਜ਼ਾਰ ਸ਼ਰਧਾਲੂਆਂ ਨੂੰ ਅੱਜ ਬਚਾਇਆ ਜਾਵੇਗਾ, 2 ਮੰਤਰੀ-ਸਪੀਕਰ ਚੰਬਾ ਪਹੁੰਚਣਗੇ

ਹਿਮਾਚਲ ਪ੍ਰਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸਵੇਰ ਤੋਂ ਹੀ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 6 ਦਿਨਾਂ ਤੱਕ ਬਾਰਿਸ਼ ਤੋਂ ਰਾਹਤ ਦੀ…

DA For Employees And Pensioners: ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਰਾਹਤ ਵਾਲੀ ਖ਼ਬਰ

DA For Employees And Pensioners: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਆਪਣੇ ਹੁਕਮ ਵਿੱਚ ਪੰਜਾਬ ਸਰਕਾਰ ਨੂੰ ਮਹਿੰਗਾਈ ਭੱਤੇ ਅਤੇ ਮਹਿੰਗਾਈ ਰਾਹਤ ਸੰਬੰਧੀ ਕਰਮਚਾਰੀਆਂ ਅਤੇ…

Bikram Singh Majithia Case: ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ‘ਚ 6 ਸਤੰਬਰ ਤੱਕ ਵਾਧਾ

Bikram Singh Majithia Case: ਆਮਦਨ ਤੋਂ ਵੱਧ ਮਾਮਲੇ ਵਿੱਚ ਘਿਰੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਮਾਮਲੇ ਵਿੱਚ…

Banur News: ਰਿਵਾਲਵਰ ਨਾਲ ਰੀਲ ਬਣਾਉਂਦੇ ਸਮੇਂ ਗੋਲੀ ਲੱਗਣ ਨਾਲ ਨਾਬਾਲਗ ਦੀ ਮੌਤ

Punjab News: ਬਨੂੜ ਤੋਂ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ ਇਥੇ ਜੰਗਪੁਰਾ ‘ਚ 15 ਸਾਲਾਂ ਨਾਬਾਲਗ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ…

Gold Price Today: ਟਰੰਪ ਦੇ ਤਣਾਅ ਦੌਰਾਨ ਲਗਾਤਾਰ ਦੂਜੇ ਦਿਨ ਸੋਨਾ ਚਮਕਿਆ

Gold Price Today: ਸੋਨਾ ਪਿਛਲੇ ਕੁਝ ਸਮੇਂ ਤੋਂ ਸੁਰਖੀਆਂ ਵਿੱਚ ਹੈ। ਗਣੇਸ਼ ਚਤੁਰਥੀ ਦੇ ਖਾਸ ਮੌਕੇ ‘ਤੇ, ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਦੂਜੇ ਦਿਨ ਵਾਧਾ…

ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ. ਸ਼ਰਮਾ ਦਾ ਹੋਇਆ ਦਿਹਾਂਤ

R.P. Sharma passes away: ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਰਾਮ ਪ੍ਰਸਾਦ ਸ਼ਰਮਾ ਦਾ ਦਿਹਾਂਤ ਹੋ ਗਿਆ ਹੈ।…

Ad
Ad