News Update

ਪੰਜਾਬ ਡਰੋਨ ਵਿਰੋਧੀ ਪ੍ਰਣਾਲੀ ਵਾਲਾ ਪਹਿਲਾ ਸੂਬਾ ਬਣਿਆ, ਕੇਜਰੀਵਾਲ ਨੇ ਕਿਹਾ- ਨੇਤਾ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ

Punjab News: ਪੰਜਾਬ ਵਿੱਚ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਣ ਲਈ, ਅੱਜ ‘ਆਪ’ ਸਰਕਾਰ ਨੇ ਪੰਜਾਬ ਪੁਲਿਸ ਨੂੰ 3 ਐਂਟੀ-ਡਰੋਨ ਸਿਸਟਮ ਸੌਂਪੇ। ਪੰਜਾਬ ਆਧੁਨਿਕ ਐਂਟੀ-ਡਰੋਨ ਸਿਸਟਮ ਨਾਲ ਲੈਸ ਪਹਿਲਾ ਸੂਬਾ ਬਣ ਗਿਆ…

Sangrur News: ਸੱਪ ਦੇ ਡੰਗਣ ਨਾਲ ਪਿਓ-ਪੁੱਤਰ ਦੀ ਮੌਤ, ਪਿਤਾ ਨਾਲ ਖੇਤ ਆਇਆ ਹੋਇਆ ਸੀ 5 ਸਾਲਾ ਮਾਸੂਮ

ਸੰਗਰੂਰ ਜ਼ਿਲ੍ਹੇ ਦੇ ਖਨੌਰੀ ਨੇੜੇ ਅੰਡਾਣਾ ਪਿੰਡ ਵਿੱਚ ਖੇਤ ਵਿੱਚ ਕੰਮ ਕਰਦੇ ਸਮੇਂ ਸੱਪ ਦੇ ਡੰਗਣ ਨਾਲ ਇੱਕ ਪਿਤਾ ਅਤੇ ਪੁੱਤਰ ਦੀ ਮੌਤ ਹੋ ਗਈ।…

PM ਮੋਦੀ ਨੇ ਰੂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ, ਇਨ੍ਹਾਂ ਮੁੱਦਿਆਂ ‘ਤੇ ਹੋਈ ਚਰਚਾ; ਭਾਰਤ ਆਉਣ ਦਾ ਦਿੱਤਾ ਸੱਦਾ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (8 ਅਗਸਤ, 2025) ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ। ਰਾਸ਼ਟਰਪਤੀ ਪੁਤਿਨ ਨੇ…

ਨਵਜੰਮੀ ਬੱਚੀ ਨੂੰ ਮ੍ਰਿਤਕ ਦੱਸਣ ਦਾ ਮਾਮਲਾ, ਸਿਵਲ ਹਸਪਤਾਲ ਦੇ ਡਾਕਟਰ ਬੋਲੇ ਜਿੰਦਾ, 40 ਚੱਲਿਆ ਇਲਾਜ

ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿੱਚ ਸ਼ੱਕੀ ਹਾਲਾਤਾਂ ਵਿੱਚ ਇੱਕ ਨਵਜੰਮੀ ਬੱਚੀ ਦੀ ਮੌਤ ਤੋਂ ਬਾਅਦ ਸ਼ੁੱਕਰਵਾਰ ਨੂੰ ਭਾਰੀ ਹੰਗਾਮਾ ਹੋਇਆ…

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

ਚੰਡੀਗੜ੍ਹ: ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਏ ਜਾਣ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ…

ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਨੂੰ ਬਾਪੂ ਬਲਕੌਰ ਦੀ ਖ਼ਾਸ ਅਪੀਲ

Sidhu Moosewala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਮੇਰੇ…

MP Harsimrat Badal : ਸੰਸਦ ’ਚ ਗਰਜੇ ਸਾਂਸਦ ਹਰਸਿਮਰਤ ਕੌਰ ਬਾਦਲ; ਡੀਏਪੀ ਦੀ ਕਾਲਾਬਾਜ਼ਾਰੀ ਦਾ ਚੁੱਕਿਆ ਮੁੱਦਾ

MP Harsimrat Kaur Badal: ਸ਼੍ਰੋਮਣੀ ਅਕਾਲੀ ਦਲ ਦੀ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਸੰਸਦ ’ਚ ਪੰਜਾਬ ’ਚ ਡੀਏਪੀ ਯਾਨੀ ਡਾਈਐਮੋਨੀਅਮ…

ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ ਨੂੰ ਲੁਧਿਆਣਾ ਵਿੱਚ ਲਹਿਰਾਉਣਗੇ ਤਿਰੰਗਾ

ਲੁਧਿਆਣਾ: ਕੈਬਨਿਟ ਮੰਤਰੀ ਅਮਨ ਅਰੋੜਾ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪ੍ਰਧਾਨਗੀ ਕਰਨਗੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੀ.ਏ.ਯੂ ਦੇ…

ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ…

ਦਿੱਲੀ: ਭਾਰਤੀ ਪਹਿਰਾਵੇ ਕਾਰਨ ਜੋੜੇ ਨੂੰ ਰੈਸਟੋਰੈਂਟ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ, ਵਿਵਾਦ ‘ਤੇ ਮਾਲਕ ਨੇ ਕੀ ਕਿਹਾ?

ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਜੋੜੇ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੂੰ ਪੀਤਮਪੁਰਾ ਸਥਿਤ ਟੁਬਾਟਾ ਰੈਸਟੋਰੈਂਟ ਵਿੱਚ…

Canada Indian Student Murder: ਕੈਨੇਡਾ ’ਚ 21 ਸਾਲਾ ਹਰਸਿਮਰਤ ਰੰਧਾਵਾ ਦੇ ਕਤਲ ਮਾਮਲੇ ’ਚ ਵੱਡੀ ਅਪਡੇਟ

Canada Indian Student Murder: ਕੈਨੇਡਾ ਵਿੱਚ 21 ਸਾਲਾ ਭਾਰਤੀ ਵਿਦਿਆਰਥਣ ਹਰਸਿਮਰਤ ਰੰਧਾਵਾ ਦੀ ਗੋਲੀ ਮਾਰ ਕੇ ਹੱਤਿਆ ਦੇ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ…

Punjab Bus Strike: ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆ ਲਈ ਵੱਡੀ ਖ਼ਬਰ, ਠੇਕਾ ਮੁਲਾਜ਼ਮਾਂ ਨੇ 13 ਅਗਸਤ ਤੱਕ ਹੜਤਾਲ ਕੀਤੀ ਮੁਲਤਵੀ

Punjab Bus Strike News: ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਨੇ ਅੱਜ ਦੁਪਹਿਰ…

ਯੂਕੇ ਦੇ ਗੁਰਦੁਆਰਿਆਂ ਵਿੱਚ ਖਾਲਿਸਤਾਨ ਸ਼ਬਦ ਲਿਖਣ ਦੀ ਇਜਾਜ਼ਤ!

ਯੂਕੇ ਚੈਰਿਟੀ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਗੁਰਦੁਆਰਿਆਂ ਵਿੱਚ ਖਾਲਿਸਤਾਨ ਸ਼ਬਦ ਵਾਲੇ ਬੋਰਡ ਜਾਂ ਬੋਰਡ ਲਗਾਉਣਾ ਦੇਸ਼ ਦੇ ਚੈਰਿਟੀ ਨਿਯਮਾਂ ਦੇ ਵਿਰੁੱਧ ਨਹੀਂ ਹੈ।…

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਦਿੱਤੀ ਲਿਖਤੀ ਸ਼ਿਕਾਇਤ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਡੀਜੀਪੀ ਪੰਜਾਬ ਨੂੰ ਦਿੱਤੀ ਲਿਖਤੀ ਸ਼ਿਕਾਇਤ

‘ਸਬੂਤਾਂ ਸਮੇਤ ਹਲਫ਼ਨਾਮਾ ਸਾਨੂੰ ਸੌਂਪੋ, ਨਹੀਂ ਤਾਂ…’, ਚੋਣ ਕਮਿਸ਼ਨ ਨੇ ਰਾਹੁਲ ਗਾਂਧੀ ਦੇ ਦੋਸ਼ਾਂ ‘ਤੇ ਮੰਗਿਆ ਜਵਾਬ

Election Commission: ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਕਰਨਾਟਕ ਵਿਧਾਨ ਸਭਾ ਚੋਣਾਂ ਵਿੱਚ ਜਾਅਲੀ ਵੋਟਿੰਗ ਦਾ ਦੋਸ਼ ਲਗਾਇਆ। ਮੀਡੀਆ ਨਾਲ ਗੱਲਬਾਤ ਕਰਦੇ ਹੋਏ,…

Ad
Ad