News Update

ਪਿੰਡ ਦਿਉਣ ਵਿਖੇ ਗ੍ਰਾਮ ਪੰਚਾਇਤ ਦੀ (ਉਪ-ਚੋਣ) ਕਰਮਜੀਤ ਕੌਰ ਜਿੱਤੇ, 139 ਵੋਟ ਲੈ ਕੇੇ ਨਵੇਂ ਪੰਚ ਬਣੇ

Punjab News: ਪੰਜਾਬ ਵਿਚ ਰਾਜ ਚੋਣ ਕਮਿਸ਼ਨ ਵਲੋਂ ਕਰਵਾਈਆਂ ਗਈਆਂ ਪੰਚਾਇਤੀ ਉਪ ਚੋਣਾਂ ਵਿਚ ਬਲਾਕ ਬਠਿੰਡਾ ਦੇ ਪਿੰਡ ਦਿਉਣ ਵਿਖੇ ਗ੍ਰਾਮ ਪੰਚ ਦੀ ਚੋਣ ਅਮਨ ਸ਼ਾਂਤੀ ਨਾਲ ਮੁਕੰਮਲ ਹੋ ਗਈ ਹੈ। ਜਿੱਥੇ ਪਿੰਡ ਦਿਉਣ ਦੇ…

ਚੁੰਗੀ ਨੇੜੇ ਬੋਲੈਰੋ ਗੱਡੀ ਨੂੰ ਅਚਾਨਕ ਲੱਗੀ ਅੱਗ

Punjab News: ਐਤਵਾਰ ਦੁਪਹਿਰ ਕਪੂਰਥਲਾ ਵਿੱਚ ਇੱਕ ਬੋਲੈਰੋ ਨੂੰ ਅਚਾਨਕ ਅੱਗ ਲੱਗ ਗਈ। ਗੱਡੀ ਸੜਕ ਕਿਨਾਰੇ ਖੜ੍ਹੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ…

ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਕੱਢਿਆ ਖ਼ਾਲਸਾਈ ਮਾਰਚ

Punjab News: ਧਾਰਮਿਕ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਖ਼ਾਲਸਾ ਪੰਥ ਦੀ ਜਨਮਭੂਮੀ ਸ੍ਰੀ ਅਨੰਦਪੁਰ ਸਾਹਿਬ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਲਈ ਜਥੇਦਾਰ ਜਗਤਾਰ ਸਿੰਘ…

13 ਸਾਲਾ ਮਾਸੂਮ ਦਾ ਗਲਾ ਘੁੱਟ ਕੇ ਕਤਲ, ਕਬੂਤਰ ਚੋਰੀ ਕਰਨ ਦਾ ਲੱਗਾ ਦੋਸ਼

ਮਾਨਸਾ: ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਜ਼ਿਲ੍ਹੇ ਮਾਨਸਾ ਤੋਂ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ…

ਮੋਗਾ: ਵਾਰਡ ਨੰਬਰ 49 ਦੇ ਵਸਨੀਕ ਨਰਕ ਭਰੀ ਜ਼ਿੰਦਗੀ ਜਿਉਣ ਨੂੰ ਮਜਬੂਰ

Moga News: ਮੋਗਾ ਦੇ ਵਾਰਡ ਨੰਬਰ 49 ਦੂਨ ਪਿੰਡ ਕਲੋਨੀ ਵਿੱਚ, ਵਸਨੀਕਾਂ ਦਾ ਰਹਿਣਾ ਮੁਸ਼ਕਲ ਹੋ ਗਿਆ ਹੈ। ਸਥਾਨਿਕ ਲੋਕ ਨਰਕ ਭਰੀ ਜ਼ਿੰਦਗੀ ਜੀਅ ਰਹੇ…

ਰਾਜਸਥਾਨ ਹਾਈਕੋਰਟ ਸਿਵਲ ਜੱਜ ਦੀ ਭਰਤੀ ਲਈ ਗੁਰਸਿੱਖ ਲੜਕੀ ਨੂੰ ਕਕਾਰਾਂ ਕਰਕੇ ਪੇਪਰ ਦੇਣ ਤੋਂ ਰੋਕਣਾ ਸੰਵਿਧਾਨ ਦੀ ਉਲੰਘਣਾ- ਐਡਵੋਕੇਟ ਧਾਮੀ

ਅੰਮ੍ਰਿਤਸਰ– ਰਾਜਸਥਾਨ ਹਾਈਕੋਰਟ ਦੇ ਸਿਵਲ ਜੱਜ ਦੀ ਭਰਤੀ ਲਈ ਅੱਜ ਹੋਈ ਪ੍ਰੀਖਿਆ ਦੌਰਾਨ ਪੇਪਰ ਦੇਣ ਪਹੁੰਚੀ ਇੱਕ ਗੁਰਸਿੱਖ ਲੜਕੀ ਨੂੰ ਸਿੱਖ ਕਕਾਰ ਕਿਰਪਾਨ ਤੇ ਕੜਾ…

ਆਮ ਆਦਮੀ ਕਲੀਨਿਕ ਕਲੀਨਿਕ ‘ਚ ਹੋਵੇਗਾ ਕੁੱਤੇ ਦੇ ਕੱਟਣ ਦਾ ਇਲਾਜ, ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

Rabies injection: ਹੁਣ, ਕੁੱਤੇ, ਬਿੱਲੀ ਜਾਂ ਹੋਰ ਜਾਨਵਰਾਂ ਦੇ ਕੱਟਣ ਦੀ ਸੂਰਤ ਵਿੱਚ ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਸਰਕਾਰ…

ਵਿਰਾਟ-ਰੋਹਿਤ ਤੋਂ ਬਾਅਦ, ਇਸ ਭਾਰਤੀ ਦਿੱਗਜ ਨੇ ਲਿਆ ਸੰਨਿਆਸ, ਸੋਸ਼ਲ ਮੀਡੀਆ ‘ਤੇ ਇੱਕ ਭਾਵੁਕ ਪੋਸਟ ਰਾਹੀਂ ਦਿੱਤੀ ਜਾਣਕਾਰੀ

ਭਾਰਤੀ ਟੀਮ ਦੀ ਮੱਧਕ੍ਰਮ ਦੀ ਬੱਲੇਬਾਜ਼ ਵੇਦਾ ਕ੍ਰਿਸ਼ਨਾਮੂਰਤੀ ਨੇ ਅਚਾਨਕ ਆਪਣੀ ਸੰਨਿਆਸ ਦਾ ਐਲਾਨ ਕਰ ਦਿੱਤਾ ਹੈ। ਉਸਨੇ ਸੋਸ਼ਲ ਮੀਡੀਆ ਰਾਹੀਂ ਆਪਣੀ ਸੰਨਿਆਸ ਦੀ ਪੁਸ਼ਟੀ…

”ਵਿਜੀਲੈਂਸ ਅਧਿਕਾਰੀ ਬਿਕਰਮ ਮਜੀਠੀਆ ਖਿਲਾਫ਼ ਝੂਠੇ ਸਬੂਤ ਤਿਆਰ ਕਰਨ ‘ਚ ਜੁਟੇ”, ਅਕਾਲੀ ਦਲ ਨੇ ਇੱਕ ਹੋਰ ਕੇਸ ਦਾ ਜਤਾਇਆ ਖਦਸ਼ਾ

Bikram Singh Majithia Case: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਦਾਅਵਾ ਕੀਤਾ ਕਿ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ…

ਦਿੱਲੀ ਤੋਂ ਬਾਅਦ ਹੁਣ ਇਸ ਰਾਜ ਵਿੱਚ ਔਰਤਾਂ ਲਈ ਬੱਸਾਂ ਵਿੱਚ ਹੋਵੇਗਾ Free ਸਫ਼ਰ,ਜਾਣੋ ਫੈਸਲਾ ਕਦੋਂ ਹੋਵੇਗਾ ਲਾਗੂ

Andhra Pradesh: ਆਂਧਰਾ ਪ੍ਰਦੇਸ਼ ਦੇ ਟਰਾਂਸਪੋਰਟ ਮੰਤਰੀ ਮੰਡੀਪੱਲੀ ਰਾਮਪ੍ਰਸਾਦ ਰੈਡੀ ਨੇ ਵੀਰਵਾਰ ਨੂੰ ਕਿਹਾ ਕਿ ਆਂਧਰਾ ਪ੍ਰਦੇਸ਼ ਸਰਕਾਰ ਨੇ 15 ਅਗਸਤ, 2025 ਤੋਂ ਰਾਜ ਭਰ…

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਅਦਾਲਤ ਨੇ 30 ਜੁਲਾਈ ਤੱਕ ਕੀਤੀ ਮੁਲਤਵੀ

Bikram Singh Majithia: ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਸੁਣਵਾਈ ਨੂੰ ਅਦਾਲਤ ਨੇ 30 ਜੁਲਾਈ ਤੱਕ ਮੁਲਤਵੀ ਕਰ ਦਿੱਤਾ ਹੈ। ਇਸ ਦੇ…

‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਪੀਸੀਏ ਤੋਂ ਦਿੱਤਾ ਅਸਤੀਫਾ: ਨਿੱਜੀ ਕਾਰਨਾਂ ਕਰਕੇ ਅਹੁਦਾ ਛੱਡਿਆ

Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ…

ਭਾਰਤ ਵਿੱਚ ਉੱਲੂ, ਆਲਟ ਬਾਲਾਜੀ, ਡੇਸੀਫਲਿਕਸ ਵਰਗੇ OTT ਪਲੇਟਫਾਰਮਾਂ ‘ਤੇ ਪਾਬੰਦੀ, ਸਰਕਾਰ ਨੇ ਅਸ਼ਲੀਲ ਸਮੱਗਰੀ ‘ਤੇ ਕੀਤੀ ਸਖ਼ਤੀ

OTT Platform Ban: ਭਾਰਤ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਅਤੇ Ullu, ALTT, Desiflix, Big Shots ਅਤੇ ਹੋਰ ਸਟ੍ਰੀਮਿੰਗ ਐਪਸ ‘ਤੇ ਪਾਬੰਦੀ ਲਗਾ ਦਿੱਤੀ…

Chandrapur: 2 ਬਲਬ ਅਤੇ ਇੱਕ ਬੰਦ ਪੱਖੇ ਦਾ ਬਿੱਲ ਆਇਆ 77 ਹਜ਼ਾਰ ਰੁਪਏ, ਬਿਜਲੀ ਵਿਭਾਗ ਨੇ ਦਿੱਤਾ ਇਹ ਜਵਾਬ

Chandrapur: ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਦੀ ਵਾਰੋਰਾ ਤਹਿਸੀਲ ਦੇ ਅਰਜੁਨੀ ਸ਼ੇਗਾਂਵ ਪਿੰਡ ਵਿੱਚ ਬਿਜਲੀ ਵਿਭਾਗ ਦੀ ਇੱਕ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ…

ਈਡੀ ਦੇ ਛਾਪੇ ਤੋਂ ਬਾਅਦ, ਅਨਿਲ ਅੰਬਾਨੀ ਦੀ ਕੰਪਨੀ ਦੇ ਸ਼ੇਅਰ ਹੋਏ ਕਰੈਸ਼

ਯੈੱਸ ਬੈਂਕ ਲੋਨ ਘੁਟਾਲੇ ਦੀ ਜਾਂਚ ਦੇ ਸਬੰਧ ਵਿੱਚ ਵੀਰਵਾਰ ਨੂੰ ਮਾਰੇ ਗਏ ਛਾਪਿਆਂ ਤੋਂ ਬਾਅਦ, ਅੱਜ ਅਨਿਲ ਅੰਬਾਨੀ ਦੀ ਕੰਪਨੀ ਦੇ ਸ਼ੇਅਰਾਂ ਦੀ ਹਾਲਤ…

Ad
Ad