News Update

ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ!, ਕੱਪੜੇ-ਜੁੱਤੇ ਵੀ ਹੋਏ ਸਸਤੇ, ਜਾਣੋ ਭਾਰਤ-ਬ੍ਰਿਟੇਨ ਦੀ ਡੀਲ ਦਾ ਭਾਰਤੀਆਂ ‘ਤੇ ਕੀ ਅਸਰ ਪਵੇਗਾ?

PM Modi on FTA with UK: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਬ੍ਰਿਟੇਨ ਵਿਚਕਾਰ ਹੋਏ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ (FTA) ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਆਰਥਿਕ ਸਮਝੌਤਾ ਨਹੀਂ…

Ahmedabad Plane Crash ਮਗਰੋਂ 112 ਪਾਇਲਟ ਅਚਾਨਕ ਹੋਏ ਬਿਮਾਰ!

Ahmedabad Plane Crash: 12 ਜੂਨ ਨੂੰ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਤੋਂ ਚਾਰ ਦਿਨ ਬਾਅਦ, ਏਅਰ ਇੰਡੀਆ ਦੇ 112 ਪਾਇਲਟ ਛੁੱਟੀ ‘ਤੇ ਚਲੇ ਗਏ ਅਤੇ…

ਬਠਿੰਡਾ ਦੀ ਬਹਾਦਰ PCR ਟੀਮ ਨੂੰ ਮਿਲਣਗੇ CM ਮਾਨ

Punjab News: ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸਵੇਰੇ ਬਠਿੰਡਾ ਦੀ ਬਹਾਦਰ ਪੀ.ਸੀ.ਆਰ. ਟੀਮ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਕਿ ਬਠਿੰਡਾ ਦੀ ਪੀਸੀਆਰ ਟੀਮ ਨੇ ਇੱਕ…

ਪੰਜਾਬ ਸਰਕਾਰ ਵੱਲੋਂ ਮੈਡੀਕਲ ਅਤੇ ਡੈਂਟਲ ਇੰਟਰਨਾਂ ਅਤੇ ਰੈਜ਼ੀਡੈਂਟਾਂ ਦੇ ਮਾਣਭੱਤੇ ਵਿੱਚ ਮਹੱਤਵਪੂਰਨ ਵਾਧਾ: ਹਰਪਾਲ ਚੀਮਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਦੀ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਅਟੁੱਟ ਵਚਨਬੱਧਤਾ ‘ਤੇ ਜੋਰ ਦਿੰਦਿਆਂ ਪੰਜਾਬ ਦੇ ਵਿੱਤ…

ਪੰਜਾਬ ਵਿੱਚ ਹੁਣ ਆਸਾਨ ਹੋਣਗੇ ਨਕਸ਼ੇ ਪਾਸ ਕਰਵਾਉਣਾ: ਹਰਦੀਪ ਮੁੰਡੀਆ

ਚੰਡੀਗੜ੍ਹ: ਸੂਬੇ ਵਿੱਚ ਸ਼ਹਿਰੀ ਵਿਕਾਸ ਨੂੰ ਯੋਜਨਾਬੱਧ ਤੇ ਸੁਚਾਰੂ ਬਣਾਉਣ ਅਤੇ ਉਸਾਰੀ ਸਬੰਧੀ ਨਿਯਮਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ…

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ…

Dog Walker Job: ਸਿਰਫ਼ ਕੁੱਤਿਆਂ ਨੂੰ ਘੁੰਮਾ ਕੇ ਲੱਖਾਂ ਕਮਾ ਰਿਹਾ ਇਹ ਸ਼ਖਸ਼, ਜਾਣੋ ਭਾਰਤ ਚ ‘ਡੋਗ ਵਾਕਰ’ ਦੀ ਆਮਦਨ ਕਿੰਨੀ?

Dog Walker Job: ਮਹਾਰਾਸ਼ਟਰ ਦਾ ਇੱਕ ਵਿਅਕਤੀ ਕੁੱਤਿਆਂ ਨੂੰ ਘੁੰਮਾ ਕੇ ਹਰ ਮਹੀਨੇ ਲੱਖਾਂ ਰੁਪਏ ਕਮਾ ਰਿਹਾ ਹੈ। ਦਰਅਸਲ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ…

ਫਰੀਦਕੋਟ ‘ਚ ਲੁੱਟ-ਖੋਹ ਦੇ ਦੋਸ਼ ਵਿੱਚ 5 ਬਦਮਾਸ਼ ਗ੍ਰਿਫ਼ਤਾਰ

Punjab News: ਪੰਜਾਬ ਦੇ ਫਰੀਦਕੋਟ ਵਿੱਚ, ਪੁਲਿਸ ਨੇ ਰਾਹਗੀਰਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੁੱਟਣ ਵਾਲੇ ਇੱਕ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ…

ਪੰਜਾਬ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਚੰਡੀਗੜ੍ਹ ਦੇ PGI ਕਰਵਾਇਆ ਦਾਖਲ

Punjab News: ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਵਿੱਚ…

Cyber Security: ਹੁਣ ਬੈਂਕ SMS OTP ਨੂੰ ਅਲਵਿਦਾ ਕਹਿਣ ਜਾ ਰਹੇ ਹਨ? ਇੱਥੇ ਜਾਣੋ ਭੁਗਤਾਨ ਪ੍ਰਮਾਣੀਕਰਨ ਪ੍ਰਣਾਲੀ ਕਿਵੇਂ ਕੰਮ ਕਰੇਗੀ

Banks Cyber Security: ਦੁਬਈ ਦੇ ਬੈਂਕ SMS ਜਾਂ ਈਮੇਲ ਰਾਹੀਂ ਭੇਜੇ ਜਾਣ ਵਾਲੇ OTP ਸਿਸਟਮ ਨੂੰ ਖਤਮ ਕਰ ਦੇਣਗੇ। ਇਸ ਦੀ ਬਜਾਏ, ਲੋਕਾਂ ਨੂੰ ਡਿਜੀਟਲ…

ਲੁਧਿਆਣਾ ਵਿੱਚ ਡਾਕਟਰ ਦੇ ਘਰ ਈਡੀ ਦਾ ਛਾਪਾ, ਨਸ਼ਾ ਛੁਡਾਊ ਕੇਂਦਰਾਂ ਦੀਆਂ ਦਵਾਈਆਂ ਦੇ ਰਿਕਾਰਡ ਤੇ ਬੈਂਕ ਖਾਤੇ ਜ਼ਬਤ

ED Raids: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਲੰਧਰ ਟੀਮ ਨੇ ਬੁੱਧਵਾਰ ਨੂੰ ਪੰਜਾਬ ਦੇ ਲੁਧਿਆਣਾ ਵਿੱਚ ਡਾ. ਅਮਿਤ ਬਾਂਸਲ ਦੇ ਵੱਖ-ਵੱਖ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਕਈ…

ਬੀਐਸਐਫ ਨੇ 6 ਪਾਕਿਸਤਾਨੀ ਡਰੋਨ ਡੇਗੇ, 2 ਜ਼ਿਲ੍ਹਿਆਂ ਵਿੱਚ ਕੀਤੀ ਕਾਰਵਾਈ, ਇੱਕ ਕਿਲੋ ਹੈਰੋਇਨ ਕੀਤੀ ਜ਼ਬਤ

Pakistani Drones in Punjab: ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਵਿੱਚ ਪਾਕਿਸਤਾਨ ਸਰਹੱਦ ‘ਤੇ ਵੱਡੀ ਕਾਰਵਾਈ ਕੀਤੀ ਹੈ। ਸਰਹੱਦ ਦੀ ਰਾਖੀ ਲਈ ਤਾਇਨਾਤ BSF ਜਵਾਨਾਂ…

ਡਿਜੀਟਲ ਅਰੈਸਟ ਕਰਕੇ ਇੱਕ ਵਿਅਕਤੀ ਤੋਂ ਠੱਗੇ 30 ਲੱਖ ਰੁਪਏ ,ਆਰੋਪੀ ਕੇਰਲ ਤੋਂ ਗ੍ਰਿਫ਼ਤਾਰ

Punjab News: ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਾਈਬਰ ਕ੍ਰਾਈਮ ਦੇ ਦਰਜ ਹੋਏ ਮਾਮਲੇ ਵਿੱਚ 30 ਲੱਖ ਦੀ ਠੱਗੀ ਮਾਰਨ ਦੇ ਆਰੋਪ ਵਿੱਚ ਸਾਈਬਰ ਕ੍ਰਾਈਮ ਪੁਲਿਸ ਵੱਲੋਂ…

ਮੋਗਾ ਪੁਲਿਸ ਨੇ ਮਹਿਲਾ ਤਸਕਰ ਦਾ 80 ਲੱਖ ਰੁਪਏ ਦਾ ਘਰ ਕੀਤਾ ਜ਼ਬਤ

Punjab News: ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇੱਕ ਵਾਰ ਫਿਰ ਨਸ਼ਿਆਂ ਵਿਰੁੱਧ ਜੰਗ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ…

ਸ਼ਰਾਰਤੀ ਅਨਸਰਾਂ ਨੇ ਹਥਿਆਰਾਂ ਤੇ ਪੱਥਰਾਂ ਨਾਲ ਕਾਰ ਦੀ ਕੀਤੀ ਭੰਨ-ਤੋੜ, ਔਰਤ ਨੇ ਪੁਲਿਸ ‘ਤੇ ਲਗਾਏ ਦੋਸ਼

ਜਲੰਧਰ: ਰਾਮਾ ਮੰਡੀ ਦੇ ਦਕੋਹਾ ਇਲਾਕੇ ਵਿੱਚ ਬਦਮਾਸ਼ਾਂ ਨੇ ਇੱਕ ਕਾਰ ਨੂੰ ਨੁਕਸਾਨ ਪਹੁੰਚਾਇਆ। ਇਸ ਦੌਰਾਨ ਬਦਮਾਸ਼ਾਂ ਨੇ ਕਾਰ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਕਾਰ…

Ad
Ad