News Update

ICC ਨੇ ਇਸ ਭਾਰਤੀ ਖਿਡਾਰੀ ‘ਤੇ ਲਗਾਇਆ ਜੁਰਮਾਨਾ, ਇੰਗਲੈਂਡ ਟੀਮ ਨੂੰ ਵੀ ਲੱਗਾ ਜੁਰਮਾਨਾ; ਜਾਣੋ ਕਾਰਨ

ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਨੇ ਭਾਰਤੀ ਖਿਡਾਰੀ ਅਤੇ ਇੰਗਲੈਂਡ ਟੀਮ ਨੂੰ ਜੁਰਮਾਨਾ ਲਗਾਇਆ ਹੈ। ICC ਨੇ ਸ਼ੁੱਕਰਵਾਰ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਬੱਲੇਬਾਜ਼ ਪ੍ਰਤੀਕਾ ਰਾਵਲ ਅਤੇ ਇੰਗਲੈਂਡ ਮਹਿਲਾ ਕ੍ਰਿਕਟ ਟੀਮ ਨੂੰ ਆਚਾਰ ਸੰਹਿਤਾ ਦੀ…

Punjab News: ਪੰਜਾਬ ਸਰਕਾਰ ਵੱਲੋਂ ਵੱਡਾ ਝਟਕਾ! ਪ੍ਰਾਪਰਟੀ ਟੈਕਸ ‘ਚ ਹੋਇਆ ਵਾਧਾ

Punjab News: ਪੰਜਾਬ ਸਰਕਾਰ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ‘ਤੇ ਲਗਣ ਵਾਲੇ ਪ੍ਰਾਪਰਟੀ ਟੈਕਸ ਵਿੱਚ 5 ਫੀਸਦੀ ਵਾਧਾ ਕਰ ਦਿੱਤਾ ਗਿਆ ਹੈ। ਇਹ ਵਾਧੂ ਦਰ…

ਪੰਜਾਬ ਵਿੱਚ SKM ਦੀ ਸਰਬ ਪਾਰਟੀ ਮੀਟਿੰਗ, ‘ਆਪ’ ਗੈਰਹਾਜ਼ਰ, ਲੈਂਡ ਪੂਲਿੰਗ ਅਤੇ FTA ਵਿਰੁੱਧ ਲੰਬੀ ਲੜਾਈ ਦਾ ਐਲਾਨ

Punjab: ਪੰਜਾਬ ਵਿੱਚ ਸੰਯੁਕਤ ਕਿਸਾਨ ਮੋਰਚਾ (SKM) ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਲੈਂਡ ਪੂਲਿੰਗ ਨੀਤੀ, ਪਾਣੀ ਸਮਝੌਤਾ ਅਤੇ ਮੁਕਤ ਵਪਾਰ ਸਮਝੌਤਾ ਸਮੇਤ…

ਜਲੰਧਰ ਈਡੀ ਦੇ 3 ਰਾਜਾਂ ਵਿੱਚ ਛਾਪੇ, ਦਸਤਾਵੇਜ਼ ਅਤੇ ਡਿਜੀਟਲ ਸਬੂਤ ਇਕੱਠੇ ਕੀਤੇ ਗਏ

Jalandhar ED Raids: ਪੰਜਾਬ ਦੇ 22 ਨਸ਼ਾ ਛੁਡਾਊ ਕੇਂਦਰਾਂ ਰਾਹੀਂ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ ਅਤੇ ਇਸ ਨਾਲ ਸਬੰਧਤ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ, ਇਨਫੋਰਸਮੈਂਟ…

ਭਤੀਜਿਆਂ ਤੋਂ ਦੁਖੀ 81 ਸਾਲਾ ਬਜ਼ੁਰਗ ਚੜ੍ਹਿਆ ਟੈਂਕੀ ‘ਤੇ, ਜ਼ਮੀਨੀ ਵਿਵਾਦ ਦਾ ਮਾਮਲਾ

Punjab News: ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧਾਲੀਵਾਲ ਵਿੱਚ ਉਸ ਵੇਲੇ ਹਾਈ ਪ੍ਰੋਫਾਈਲ ਮਸਲਾ ਬਣ ਗਿਆ, ਜਦੋਂ ਕਰੀਬ ਸਵੇਰੇ 7 ਵਜੇ…

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ- ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ…

ਜ਼ਿਲ੍ਹਾ ਪ੍ਰਸ਼ਾਸਨ ਮੋਹਾਲੀ ਵੱਲੋਂ ਪ੍ਰੋਜੈਕਟ ਜੀਵਨਜਯੋਤ 2.0 ਅਧੀਨ ਬਾਲ ਭੀਖ ਰੋਕਥਾਮ ਮੁਹਿੰਮ ਦੌਰਾਨ 12 ਬੱਚਿਆਂ ਨੂੰ ਬਚਾਇਆ

ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਸ਼ਾਸਨ…

Shiromani Akali Dal: 2015 ਦੀਆਂ ਬੇਅਦਬੀ ਘਟਨਾਵਾਂ ਪਿੱਛੇ ਆਪ ਅਤੇ ਇਸਦੇ ਆਗੂਆਂ ਦਾ ਹੱਥ- ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਅਤੇ ਇਸਦੇ ਆਗੂਆਂ ਦਾ ਹੀ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਪਿੱਛੇ…

ਨਸ਼ੇ ਦੀ ਬਿਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜ ਦਾ ਹਾਂ ਪੱਖੀ ਹੁੰਗਾਰਾ ਬਹੁਤ ਜ਼ਰੂਰੀ: ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ…

138ਵੇਂ ਦਿਨ 113 ਨਸ਼ਾ ਤਸਕਰ ਕਾਬੂ, 1.5 ਕਿਲੋ ਹੈਰੋਇਨ ਅਤੇ 5 ਕਿਲੋ ਅਫ਼ੀਮ ਬਰਾਮਦ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 138ਵੇਂ ਦਿਨ ਪੰਜਾਬ…

ਪੰਜਾਬ ‘ਚ ਸਰਕਾਰੀ ਡਾਕਟਰਾਂ ਦੀ ਘਾਟ ਦੇ ਮਾਮਲੇ ‘ਚ ਹਾਈਕੋਰਟ ‘ਚ ਹੋਈ ਸੁਣਵਾਈ, ਖਾਲੀ ਅਸਾਮੀਆਂ ਦੀ ਮੰਗੀ ਜਾਣਕਾਰੀ

Punjab News: ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀਂ ਦੇ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਹੁਣ ਹਾਈ ਕੋਰਟ ਨੇ…

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਮੇਤ ਇੱਕ ਕਾਬੂ

ਚੰਡੀਗੜ੍ਹ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ…

ਕਟਾਰੂਚੱਕ ਨੇ 5 ਜ਼ਿਲ੍ਹਾ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

ਚੰਡੀਗੜ੍ਹ– ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਹਰਿਆ ਭਰਿਆ ਬਣਾਉਣ ਲਈ ਕਈ ਅਹਿਮ ਪਹਿਲਕਦਮੀਆਂ ਦਾ ਐਲਾਨ ਕਰਦੇ ਹੋਏ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ…

Non-veg Milk: ਮਾਸਾਹਾਰੀ ਦੁੱਧ ਨੂੰ ਲੈ ਕੇ ਅਮਰੀਕਾ ਤੇ ਭਾਰਤ ਵਿਚਾਲੇ ਖੜਕੀ? ਭਾਰਤੀ ਨਹੀਂ ਪੀ ਸਕਦੇ ਅਮਰੀਕੀ Non-veg Milk

What is Non-veg Milk?: ਭਾਰਤ ਵਿੱਚ ਸਦੀਆਂ ਤੋਂ ਦੁੱਧ ਨੂੰ ਪਵਿੱਤਰ ਤੇ ਪੌਸ਼ਟਿਕ ਭੋਜਨ ਮੰਨਿਆ ਜਾਂਦਾ ਰਿਹਾ ਹੈ। ਇਹ ਸਾਡੀ ਸੰਸਕ੍ਰਿਤੀ ਤੇ ਧਾਰਮਿਕ ਰਵਾਇਤਾਂ ਦਾ…

ਪੰਜਾਬ ਦੇ ਮੁੱਖ ਮੰਤਰੀ ਨੇ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਮੰਗੀ, ਚੰਡੀਗੜ੍ਹ ਵਿੱਚ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਪੁਲਿਸ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ। ਇਹ ਮੀਟਿੰਗ ਚੰਡੀਗੜ੍ਹ ਸਥਿਤ…

Ad
Ad