News Update

ਵਿਰਾਟ ਕੋਹਲੀ ਦੀ ਆਰਸੀਬੀ ਨੂੰ ਵੱਡਾ ਝਟਕਾ, ਬੈਂਗਲੁਰੂ ਭਗਦੜ ਮਾਮਲੇ ਵਿੱਚ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ, ਕਰਨਾਟਕ ਸਰਕਾਰ ਨੇ ਦਿੱਤੀ ਮਨਜ਼ੂਰੀ

M Chinnaswamy Stadium: ਚਿੰਨਾਸਵਾਮੀ ਕ੍ਰਿਕਟ ਸਟੇਡੀਅਮ ਵਿੱਚ ਭਗਦੜ ਦੇ ਮਾਮਲੇ ਵਿੱਚ ਰਾਇਲ ਚੈਲੇਂਜਰਜ਼ ਬੰਗਲੌਰ (RCB) ਅਤੇ ਕਰਨਾਟਕ ਸਟੇਟ ਕ੍ਰਿਕਟ ਐਸੋਸੀਏਸ਼ਨ (KSCA) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਕਰਨਾਟਕ ਸਰਕਾਰ ਨੇ RCB ਅਤੇ ਸਟੇਟ ਕ੍ਰਿਕਟ ਐਸੋਸੀਏਸ਼ਨ…

ਲੁਧਿਆਣਾ ਵਿੱਚ ਖਾਲੀ ਪਲਾਟ ਵਿੱਚੋਂ ਮਿਲੀ 7 ਮਹੀਨੇ ਦੀ ਬੱਚੀ

ਪੰਜਾਬ ਦੇ ਲੁਧਿਆਣਾ ਦੇ ਨਿਊ ਕਰਤਾਰ ਨਗਰ ਇਲਾਕੇ ਵਿੱਚ ਬੀਤੀ ਰਾਤ ਲਾਪਤਾ ਹੋਈ 7 ਮਹੀਨੇ ਦੀ ਬੱਚੀ ਵੀਰਵਾਰ ਦੁਪਹਿਰ ਨੂੰ ਮਿਲੀ। ਜਿਵੇਂ ਹੀ ਇਹ ਮਾਮਲਾ…

ਕਿਸ ਦੇ ਆਧਾਰ ਕਾਰਡ ਬਲਾਕ ਕੀਤੇ ਜਾ ਰਹੇ ਹਨ? UIDAI ਨੇ ਹੁਣ ਤੱਕ 1.17 ਕਰੋੜ ਨੰਬਰਾਂ ਨੂੰ ਕਰ ਦਿੱਤਾ ਹੈ ਅਯੋਗ

Aaadhar Card: ਭਾਰਤੀ ਵਿਲੱਖਣ ਪਛਾਣ ਅਥਾਰਟੀ (UIDAI) ਨੇ ਹੁਣ ਤੱਕ 1.17 ਕਰੋੜ ਤੋਂ ਵੱਧ 12-ਅੰਕਾਂ ਵਾਲੇ ਆਧਾਰ ਨੰਬਰਾਂ ਨੂੰ ਅਯੋਗ ਕਰ ਦਿੱਤਾ ਹੈ। ਇਹ ਕਦਮ…

ਪੰਜਾਬ ਵਿੱਚ IAS-PCS ਅਧਿਕਾਰੀਆਂ ਦੇ ਤਬਾਦਲੇ, 9 ਅਧਿਕਾਰੀਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ

ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 9 ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਪੰਜਾਬ ਸਰਕਾਰ ਨੇ ਵੱਡਾ ਫੇਰਬਦਲ ਕਰਦੇ ਹੋਏ 9 ਅਧਿਕਾਰੀਆਂ ਦੇ ਤਬਾਦਲੇ ਕੀਤੇ…

ਪਾਕਿਸਤਾਨ ਨੇ ਪੂਰੀ ਦੁਨੀਆ ਦੇ ਸਾਹਮਣੇ ਆਪਣੀ ਕਰਾ ਲਈ ਬੇਇੱਜ਼ਤੀ, ਪਾਕਿ ਮੀਡੀਆ ਨੇ ਕਿਹਾ- ਟਰੰਪ ਇਸਲਾਮਾਬਾਦ ਆਉਣਗੇ, ਜਦੋਂ ਸੱਚਾਈ ਦਾ ਪਤਾ ਲੱਗਾ ਤਾਂ ਲੋਕਾਂ ਨੇ ਉਨ੍ਹਾਂ ਦਾ ਉਡਾਇਆ ਮਜ਼ਾਕ

ਪਾਕਿਸਤਾਨੀ ਮੀਡੀਆ ਇੱਕ ਵਾਰ ਫਿਰ ਦੁਨੀਆ ਭਰ ਵਿੱਚ ਝੂਠ ਫੈਲਾਉਣ ਦੇ ਮਾਮਲੇ ਵਿੱਚ ਫਸ ਗਿਆ ਹੈ। ਪਾਕਿਸਤਾਨੀ ਮੀਡੀਆ ਨੇ ਦਾਅਵਾ ਕੀਤਾ ਸੀ ਕਿ ਅਸੀਮ ਮੁਨੀਰ…

ਦਿੱਲੀ ਦੀਆਂ ਡੀਟੀਸੀ ਬੱਸਾਂ ਵਿੱਚ ਸਿਰਫ਼ ਇਨ੍ਹਾਂ ਔਰਤਾਂ ਨੂੰ ਹੀ ਮਿਲੇਗੀ ਮੁਫ਼ਤ ਯਾਤਰਾ, ਮੁੱਖ ਮੰਤਰੀ ਰੇਖਾ ਗੁਪਤਾ ਨੇ ਕੀਤਾ ਐਲਾਨ

Free DTC Bus Pass: ਦਿੱਲੀ ਤੋਂ ਬਾਹਰ ਦੀਆਂ ਔਰਤਾਂ ਜੋ ਰਾਸ਼ਟਰੀ ਰਾਜਧਾਨੀ ਵਿੱਚ ਡੀਟੀਸੀ ਬੱਸਾਂ ਵਿੱਚ ਮੁਫ਼ਤ ਯਾਤਰਾ ਕਰਦੀਆਂ ਹਨ, ਉਨ੍ਹਾਂ ਨੂੰ ਝਟਕਾ ਲੱਗ ਸਕਦਾ…

ਬਿਕਰਮ ਸਿੰਘ ਮਜੀਠੀਆ ਮਾਮਲੇ ’ਚ ਬੈਰਕ ਬਦਲੀ ਦੀ ਅਰਜ਼ੀ ਮੁਲਤਵੀ

Punjab News: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲੀ ਅਰਜ਼ੀ, ਮਸ਼ੋਬਰਾ ਸਥਿਤ ਜਾਇਦਾਦ ਤੇ ਛਾਪੇਮਾਰੀ ਅਤੇ ਮਜੀਠੀਆ ਦੀ ਗ੍ਰਿਫ਼ਤਾਰੀ ਦੇ…

ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ

Punjab News: ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਦੇ ਵਫਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ…

RCB Stampede Case: कर्नाटक सरकार ने बेंगलुरु भगदड़ केस में सौंपी रिपोर्ट, गंभीर लापरवाह‍ियों का ज‍िक्र

RCB Stampede Case Update: बेंगलुरु में IPL टीम रॉयल चैलेंजर्स बेंगलुरु (RCB) की जीत के जश्न के दौरान मची भगदड़ को लेकर कर्नाटक सरकार ने…

ਯਾਤਰੀਆਂ ਨਾਲ ਭਰੀ ਗੱਡੀ ਨਦੀ ‘ਚ ਡਿੱਗੀ, 8 ਦੀ ਮੌਤ

ਉੱਤਰਾਖੰਡ: ਪਿਥੌਰਾਗੜ੍ਹ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਜਿੱਥੇ ਯਾਤਰੀਆਂ ਨਾਲ ਭਰੀ ਇੱਕ ਗੱਡੀ (ਮੈਕਸ) ਨਦੀ ਵਿੱਚ ਡਿੱਗ ਗਈ। ਹਾਦਸੇ ਵਿੱਚ 8 ਲੋਕਾਂ ਦੀ ਮੌਤ…

ਦਿੱਲੀ ਗੈਂਗ ਦੀ ਪਕੜ ਤੋਂ ਨਹੀਂ ਬਚੀ ਵਿਧਾਨ ਸਭਾ ! ਲਾਈਵ ਫੀਡ ਨੂੰ ਕਰ ਰਹੇ ਨੇ ਕੰਟਰੋਲ, ਪ੍ਰਤਾਪ ਬਾਜਵਾ ਨੇ ਸਾਂਝੀ ਕੀਤੀ ਅੰਦਰਲੀ ਤਸਵੀਰ

Punjab News: ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ…

ਚੰਡੀਗੜ੍ਹ ਵਿੱਚ ਹੋਟਲ ਦੀ ਤੀਜੀ ਮੰਜ਼ਿਲ ਦਾ ਇੱਕ ਹਿੱਸਾ ਡਿੱਗਿਆ, ਮਚ ਗਈ ਹਫੜਾ-ਦਫੜੀ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] Punjab News: ਚੰਡੀਗੜ੍ਹ ਦੇ ਮਨੀਮਾਜਰਾ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਸਥਿਤ ਹੋਟਲ ‘ਲੇਕ ਵਿਊ’ ਦੀ ਤੀਜੀ ਮੰਜ਼ਿਲ ਦਾ ਇੱਕ…

ਕਾਂਗਰਸ ਤੇ AAP ਦੋਵਾਂ ਨੇ ਆਪਣੇ ਸਿਆਸੀ ਲਾਹੇ ਵਾਸਤੇ ਬੇਅਦਬੀ ਮਾਮਲੇ ਦਾ ਸਿਆਸੀਕਰਨ ਕੀਤਾ: ਸ਼੍ਰੋਮਣੀ ਅਕਾਲੀ ਦਲ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ੍ਰੀ…

ਫਾਜ਼ਿਲਕਾ ਵਿੱਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ, 4 ਯਾਤਰੀ ਜ਼ਖਮੀ

Punjab News: ਫਾਜ਼ਿਲਕਾ ਤੋਂ ਅਬੋਹਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਪਿੱਛੇ ਤੋਂ ਹੋਈ ਟੱਕਰ ਦੌਰਾਨ ਬੱਸ ਦਾ ਸ਼ੀਸ਼ਾ ਟੁੱਟ…

ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਫਿਰ ਵੀ ਮਿਲੀ ਧਮਕੀ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਇਕ ਹੋਰ ਧਮਕੀ ਭਰੀ ਈ-ਮੇਲ ਮਿਲੀ ਹੈ। ਜਿਸ ਨਾਲ ਲੋਕਾਂ ‘ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਰਅਸਲ…

Ad
Ad