News Update

ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

Punjab News: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ…

ਪੰਜਾਬ ਸਰਕਾਰ ਵੱਲੋਂ ਹਰਿਆਣਾ ਦੀ “ਤਕਨੀਕੀ ਤੌਰ ‘ਤੇ ਅਸੰਭਵ” 10,300 ਕਿਊਸਿਕ ਪਾਣੀ ਦੀ ਮੰਗ ਦੀ ਸਖ਼ਤ ਨਿਖੇਧੀ

ਚੰਡੀਗੜ੍ਹ– ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ…

ਜਿਸ ਵਿਅਕਤੀ ਨੂੰ ਭਾਰਤ ਨੇ ਮੁਸੀਬਤ ਦੇ ਸਮੇਂ ਆਪਣਾ ਦੋਸਤ ਸਮਝ ਕੇ ਮਦਦ ਕੀਤੀ, ਉਸ ਨੇ ਆਪਣਾ ਅਸਲੀ ਰੰਗ ਦਿਖਾ ਦਿੱਤਾ, ਹੁਣ ਉਹ ਪਾਕਿਸਤਾਨ ਪ੍ਰਤੀ ਹੈ ਵਫ਼ਾਦਾਰ

India Helped Turkey: ‘ਆਪ੍ਰੇਸ਼ਨ ਸਿੰਦੂਰ’ ਤੋਂ ਬਾਅਦ ਭਾਰਤ ਨਾਲ ਵਧਦੇ ਤਣਾਅ ਦੇ ਵਿਚਕਾਰ, ਤੁਰਕੀ ਨੇ ਪਾਕਿਸਤਾਨ ਦਾ ਸਮਰਥਨ ਕਰਕੇ ਆਪਣਾ ਅਸਲੀ ਰੰਗ ਦਿਖਾਇਆ। ਰਿਪੋਰਟ ਦੇ…

Kartarpur Corridor- ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਿਆ ਜਾਵੇ – ਜਥੇਦਾਰ ਕੁਲਦੀਪ ਸਿੰਘ ਗੜਗਜ

Kartarpur Corridor- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ…

‘ਮੈਂ ਇਹ ਨਹੀਂ ਕਹਿ ਰਿਹਾ ਕਿ ਮੈਂ ਜੰਗ ਰੋਕ ਦਿੱਤੀ, ਪਰ…’, ਭਾਰਤ ਅਤੇ ਪਾਕਿਸਤਾਨ ਵਿਚਾਲੇ ਵਿਚੋਲਗੀ ਦੇ ਆਪਣੇ ਬਿਆਨ ਤੋਂ ਪਿੱਛੇ ਹਟੇ ਟਰੰਪ

Donald Trump: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ ਵਿੱਚ ਆਪਣੀ ਭੂਮਿਕਾ ਬਾਰੇ ਹੈਰਾਨ ਕਰਨ ਵਾਲਾ ਦਾਅਵਾ ਕੀਤਾ ਹੈ।…

Moga News: ਮੋਗਾ ‘ਚ ਕਬੱਡੀ ਖਿਡਾਰੀ ਨੇ ਜੀਵਨਲੀਲ੍ਹਾ ਕੀਤੀ ਸਮਾਪਤ

Moga Kabbadi Player Death: ਮੋਗਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਪਿੰਡ ਹਿੰਮਤਪੁਰਾ ਵਿੱਚ ਇੱਕ ਹੋਣਹਾਰ ਕਬੱਡੀ ਖਿਡਾਰੀ ਵੱਲੋਂ ਜੀਵਨਲੀਲ੍ਹਾ ਸਮਾਪਤ ਕਰ ਲਈ…

ਤਰਨਤਾਰਨ ਵਿੱਚ ਨਸ਼ਾ ਤਸਕਰ ਗ੍ਰਿਫ਼ਤਾਰ, 35 ਕਰੋੜ ਰੁਪਏ ਦੀ ਹੈਰੋਇਨ ਜ਼ਬਤ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਭਾਰਤ-ਪਾਕਿਸਤਾਨ ਸਰਹੱਦੀ ਜ਼ਿਲ੍ਹੇ ਤਰਨਤਾਰਨ ਵਿੱਚ ਵੱਡੀ ਸਫਲਤਾ ਮਿਲੀ…

ਹਰਿਆਣਾ ਵਿੱਚ ਰੇਤਲੇ ਤੂਫ਼ਾਨ, 60 ਕਿਲੋਮੀਟਰ ਖੇਤਰ ਵਿੱਚ ਪ੍ਰਭਾਵ; ਦਿੱਲੀ ਐਨਸੀਆਰ ਦੇ ਡਰ ਗਏ ਲੋਕ

Haryana Weather: ਹਰਿਆਣਾ ਵਿੱਚ ਰੇਤ ਦੇ ਤੂਫਾਨ ਨੇ ਰਾਜਸਥਾਨ ਸਰਹੱਦ ਤੋਂ ਲੈ ਕੇ ਦਿੱਲੀ ਐਨਸੀਆਰ ਤੱਕ ਲੋਕਾਂ ਨੂੰ ਡਰਾ ਦਿੱਤਾ। ਇਸ ਤੂਫਾਨ ਦਾ ਇੱਕ ਵੀਡੀਓ…

ਸ਼ਹੀਦ ਦਿਨੇਸ਼ ਸ਼ਰਮਾ ਨੂੰ ਸ਼ਰਧਾਂਜਲੀ ਦੇਣ ਲਈ ਨਗਲਾ ਮੁਹੰਮਦਪੁਰ ਪਹੁੰਚੇ ਸੀਐਮ ਨਾਇਬ ਸੈਣੀ, ਪਿੰਡ ਦਾ ਬਦਲਿਆ ਨਾਮ

Lance Naik Dinesh Kumar Sharma Martyred: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਾਕਿਸਤਾਨੀ ਗੋਲੀਬਾਰੀ ਵਿੱਚ ਸ਼ਹੀਦ ਹੋਏ ਸੈਨਿਕ ਦਿਨੇਸ਼ ਕੁਮਾਰ ਸ਼ਰਮਾ ਨੂੰ ਸ਼ਰਧਾਂਜਲੀ ਦੇਣ…

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

ਅੰਮ੍ਰਿਤਸਰ: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ…

ਫਰੀਦਕੋਟ ਦਾ ਅਗਨੀਵੀਰ ਜਵਾਨ ਜੰਮੂ ਕਸ਼ਮੀਰ ‘ਚ ਸ਼ਹੀਦ, 2 ਸਾਲ ਪਹਿਲਾਂ ਹੋਇਆ ਸੀ ਭਰਤੀ

Faridkot’s Agniveer Martyred: ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਚਹਿਲ ਦਾ ਨੌਜਵਾਨ ਸੁਖਪ੍ਰੀਤ ਸਿੰਘ ਜੰਮੂ ਕਸ਼ਮੀਰ ‘ਚ ਸ਼ਹੀਦ ਹੋ ਗਿਆ। ਹਾਸਲ ਜਾਣਕਾਰੀ ਮੁਤਾਬਕ ਸ਼ਹੀਦ ਕਰੀਬ…

Royal Enfield Flying Flea C6: ਰਾਇਲ ਐਨਫੀਲਡ ਦੀ ਪਹਿਲੀ ਇਲੈਕਟ੍ਰਿਕ ਬਾਈਕ ਭਾਰਤ ਵਿੱਚ ਆਉਣ ਲਈ ਹੈ ਤਿਆਰ, ਜਾਣੋ ਕਦੋਂ ਹੋਵੇਗੀ ਲਾਂਚ

Royal Enfield Flying Flea C6: ਭਾਰਤ ਦਾ ਸਭ ਤੋਂ ਮਸ਼ਹੂਰ ਮੋਟਰਸਾਈਕਲ ਬ੍ਰਾਂਡ ਰਾਇਲ ਐਨਫੀਲਡ ਹੁਣ ਇਲੈਕਟ੍ਰਿਕ ਬਾਈਕ ਸੈਗਮੈਂਟ ਵਿੱਚ ਪ੍ਰਵੇਸ਼ ਕਰਨ ਜਾ ਰਿਹਾ ਹੈ। ਕੰਪਨੀ…

ਸਿਰਫ਼ 1300 ਰੁਪਏ ਵਿੱਚ ਹਵਾਈ ਯਾਤਰਾ ਕਰਨ ਦਾ ਮੌਕਾ, ਏਅਰ ਇੰਡੀਆ ਐਕਸਪ੍ਰੈਸ ਆਫਰ, ਇਸ ਤਰ੍ਹਾਂ ਟਿਕਟਾਂ ਕਰੋ ਬੁੱਕ

Air India Express Flash Sale: ਏਅਰ ਇੰਡੀਆ ਐਕਸਪ੍ਰੈਸ ਨੇ ਇੱਕ ਵਿਸ਼ੇਸ਼ ‘ਫਲੈਸ਼ ਸੇਲ’ ਦਾ ਐਲਾਨ ਕੀਤਾ ਹੈ ਜਿਸ ਵਿੱਚ ਐਕਸਪ੍ਰੈਸ ਲਾਈਟ ਦੇ ਕਿਰਾਏ ਸਿਰਫ਼ ₹1300…

ਪਹਿਲਗਾਮ ਹਮਲੇ ਤੋਂ ਮਗਰੋਂ ਅੱਤਵਾਦੀਆਂ ਲਈ ਕਾਲ ਬਣੀ ਇੰਡੀਅਨ ਆਰਮੀ, ਜੰਮੂ-ਕਸ਼ਮੀਰ ‘ਚ 48 ਘੰਟਿਆਂ ਵਿੱਚ 6 ਅੱਤਵਾਦੀ ਢੇਰ

Jammu and Kashmir Terrorist Encounter: ਸੁਰੱਖਿਆ ਬਲਾਂ ਨੂੰ ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਵਿਰੁੱਧ ਵੱਡੀ ਸਫਲਤਾ ਮਿਲੀ। ਸੁਰੱਖਿਆ ਬਲਾਂ ਨੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਸੰਘਣੇ ਜੰਗਲਾਂ…

ਪ੍ਰੇਮਾਨੰਦ ਮਹਾਰਾਜ ਨੇ ਵਿਰਾਟ ਨੂੰ ਕੀ ਕਿਹਾ ਕਿ ਕੋਹਲੀ ਸੰਨਿਆਸ ਤੋਂ ਬਾਅਦ ਵੀ ਖੁਸ਼ ਹੈ; ਜਾਣੋ ਪੂਰੀ ਗੱਲਬਾਤ

ਭਾਰਤੀ ਕ੍ਰਿਕਟਰ ਵਿਰਾਟ ਕੋਹਲੀ ਆਪਣੀ ਪਤਨੀ ਅਤੇ ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਨਾਲ ਪ੍ਰੇਮਾਨੰਦ ਮਹਾਰਾਜ ਨੂੰ ਮਿਲੇ ਹਨ। ਟੈਸਟ ਕ੍ਰਿਕਟ ਤੋਂ ਸੰਨਿਆਸ ਲੈਣ ਤੋਂ ਇੱਕ ਦਿਨ…

Ad
Ad