News Update

ਮਹਿੰਗਾਈ ਭੱਤੇ ਵਿੱਚ ਵਾਧਾ, ਕੇਂਦਰੀ ਕਰਮਚਾਰੀਆਂ ਲਈ ਖੁਸ਼ਖਬਰੀ; ਸਰਕਾਰ ਨੇ 2% ਵਾਧੇ ਨੂੰ ਦਿੱਤੀ ਮਨਜ਼ੂਰੀ

ਭਾਰਤ ਸਰਕਾਰ ਨੇ ਅੱਜ ਕੇਂਦਰੀ ਸਰਕਾਰੀ ਕਰਮਚਾਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਸੂਤਰਾਂ ਅਨੁਸਾਰ, ਕੇਂਦਰੀ ਕੈਬਨਿਟ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ (DA) ਵਿੱਚ ਦੋ ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ।…

ਮੰਤਰੀ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ ਖ਼ਤਮ

ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਅਤੇ ਕਾਰੋਬਾਰੀ ਅਦਾਰਿਆਂ ‘ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਲਗਭਗ 29 ਘੰਟੇ ਜਾਰੀ ਰਹੀ। ਟੀਮ ਨੇ ਸ਼ੁੱਕਰਵਾਰ…

ਪੰਜਾਬ ‘ਚ ₹450 ਕਰੋੜ ਦੀ ਡਰੱਗਸ ਬਰਾਮਦ, ਅੰਮ੍ਰਿਤਸਰ ‘ਚ 64 ਕਿਲੋ ਹੈਰੋਇਨ ਨਾਲ 2 ਗ੍ਰਿਫ਼ਤਾਰ; ਪਾਕਿਸਤਾਨ ਤੋਂ ਚੱਲ ਰਿਹਾ ਸੀ ਰੈਕਟ

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਵਿੱਚ 64.62 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ…

Uttarakhand ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ (ਰਿਟਾ.) ਸ੍ਰੀ ਗੁਰਮੀਤ ਸਿੰਘ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ…

ਮੱਧ ਪ੍ਰਦੇਸ਼ ‘ਚ 15 ਮਿੰਟ ‘ਚ 15 ਕਰੋੜ ਦੀ ਡਕੈਤੀ, ਹਥਿਆਰਾਂ ਨਾਲ ਬੈਂਕ ‘ਚ ਵੜ੍ਹੇ 5 ਬਦਮਾਸ਼; ਮੈਨੇਜਰ ਦੀ ਕੁੱਟਮਾਰ

ਮੱਧ ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਵਿੱਚ ਦਿਨ-ਦਿਹਾੜੇ ਹੋਈ ਇੱਕ ਸਨਸਨੀਖੇਜ਼ ਬੈਂਕ ਡਕੈਤੀ ਨੇ ਪੂਰੇ ਸ਼ਹਿਰ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸ਼ੁੱਕਰਵਾਰ ਦੁਪਹਿਰ ਨੂੰ, ਪੰਜ…

ਸਾਬਕਾ ਡਿਪਟੀ CM ਦਾ ਕਾਫ਼ਿਲਾ ਰੋਕਣ ‘ਤੇ ਵਧਿਆ ਵਿਵਾਦ: ਦੁਸ਼ਯੰਤ ਚੌਟਾਲਾ ਦਾ ਦਾਅਵਾ,ਹਥਿਆਰ ਦਿਖਾ ਕੇ ਧਮਕਾਇਆ, ਸ਼ਿਕਾਇਤ ਦਰਜ

Haryana News: ਹਰਿਆਣਾ ਦੇ ਹਿਸਾਰ ਵਿੱਚ ਸ਼ੁੱਕਰਵਾਰ ਨੂੰ ਹੋਈ ਇੱਕ ਘਟਨਾ ਨੂੰ ਲੈ ਕੇ ਵਿਵਾਦ ਵਧ ਗਿਆ ਹੈ, ਜਿਸ ਵਿੱਚ ਸਾਬਕਾ ਉਪ ਮੁੱਖ ਮੰਤਰੀ ਦੁਸ਼ਯੰਤ…

ਧੋਖੇ ਤੋਂ ਬਾਅਦ ਜਸ਼ਨ… ਮਹਿਲਾ ਰਿਜ਼ਰਵੇਸ਼ਨ ਬਿੱਲ ਹਾਰਨ ਤੋਂ ਬਾਅਦ ਅਮਿਤ ਸ਼ਾਹ ਨੇ ਵਿਰੋਧੀ ਧਿਰ ‘ਤੇ ਕੀਤਾ ਹਮਲਾ

ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਵਿੱਚ ਅਸਫਲ ਰਿਹਾ। ਵਿਰੋਧੀ ਧਿਰ ਇਸਨੂੰ ਜਿੱਤ ਦੱਸ ਰਹੀ ਹੈ, ਅਤੇ ਵਿਰੋਧੀ ਧੜੇ ਦੇ ਅੰਦਰ ਜਸ਼ਨ ਦਾ ਮਾਹੌਲ…

ਗਾਇਕ B Praak ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਪ੍ਰਸਿੱਧ ਗਾਇਕ B Praak ਨੇ ਸ਼ੁੱਕਰਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ, ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਸ ਅਧਿਆਤਮਿਕ ਯਾਤਰਾ ਦੀਆਂ ਤਸਵੀਰਾਂ ਸਾਂਝੀਆਂ…

ਅੰਮ੍ਰਿਤਪਾਲ ‘ਤੇ NSA ਨਹੀਂ ਵਧਾਏਗੀ ਸਰਕਾਰ, ਫਿਲਹਾਲ ਡਿਬਰੂਗੜ੍ਹ ਜੇਲ੍ਹ ‘ਚ ਰਹਿਣ ਦੇ ਹੁਕਮ

Punjab News: ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ। ਅੰਮ੍ਰਿਤਪਾਲ ਸਿੰਘ…

ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਦਿੱਤੀ ਰਿਆਇਤ

ਪੰਜਾਬ ਵਿੱਚ ਕਣਕ ਦੀ ਖਰੀਦ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਕੇਂਦਰ ਨੇ ਪੰਜਾਬ ‘ਚ ਕਣਕ ਖਰੀਦ ‘ਚ ਰਿਆਇਤ ਦਿੱਤੀ ਹੈ। ਕਿਸਾਨਾਂ ਨੂੰ…

ਸਾਨਵੀ ਨੇ ਹਾਸਲ ਕੀਤੇ 100 ਫੀਸਦੀ ਅੰਕ, ਸਕਾਰਾਤਮਕ ਸੋਚ ਹੀ ਉਸਦਾ ਮੰਤਰ

ਸੈਕਟਰ-32 ਦੇ ਸੇਂਟ ਐਨਜ਼ ਕਾਨਵੈਂਟ ਸਕੂਲ ਦੀ ਵਿਦਿਆਰਥਣ ਸਾਨਵੀ ਵਾਲੀਆ ਨੇ ਸੀਬੀਐਸਈ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 100% ਅੰਕ ਪ੍ਰਾਪਤ ਕਰਕੇ ਇੱਕ ਸ਼ਾਨਦਾਰ ਪ੍ਰਾਪਤੀ ਹਾਸਲ…

ਕੈਬਨਿਟ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ, ਜਾਣੋ ਅਹਿਮ ਫੈਸਲੇ

ਪੰਜਾਬ ਕੈਬਨਿਟ ਦੀ ਬੈਠਕ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਪੰਚਾਇਤੀ…

ਚੰਡੀਗੜ੍ਹ ਭਾਜਪਾ ਦਫ਼ਤਰ ਧਮਾਕਾ: 9 ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ ਗਿਆ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਪੰਜਾਬ ਭਾਜਪਾ ਹੈੱਡਕੁਆਰਟਰ ਦੇ ਬਾਹਰ ਹੋਏ ਧਮਾਕੇ ਦੇ ਸੰਬੰਧ ਵਿੱਚ, ਚੰਡੀਗੜ੍ਹ ਪੁਲਿਸ ਨੇ ਨੌਂ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲਿਆਂਦਾ;…

ਜਲੰਧਰ ਵਿੱਚ ਤੇਜ਼ ਰਫ਼ਤਾਰ ਕਾਰ ਟਰੈਕਟਰ ਨਾਲ ਟਕਰਾਈ

ਵੀਰਵਾਰ ਦੇਰ ਰਾਤ, ਜਲੰਧਰ ਦੇ ਕਪੂਰਥਲਾ ਚੌਕ ‘ਤੇ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਅਤੇ ਇੱਕ ਟਰੈਕਟਰ-ਟਰਾਲੀ ਵਿਚਕਾਰ ਇੱਕ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ…

Governor ਕੋਲ ਭੇਜਿਆ ਬੇਅਦਬੀ ਖਿਲਾਫ਼ ਪਾਸ ਬਿੱਲ, CM Mann ਨੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ, ਸ਼ੁੱਕਰਵਾਰ ਨੂੰ ਮੁੱਖ ਮੰਤਰੀ ਨਿਵਾਸ ‘ਤੇ ਹੋਣ ਵਾਲੀ ਹੈ। ਮੀਟਿੰਗ ਤੋਂ ਪਹਿਲਾਂ, ਮੁੱਖ ਮੰਤਰੀ ਭਗਵੰਤ ਮਾਨ ਨੇ…

Ad
Ad