News Update

ਦਰਿੰਦੇ ਨੂੰ ਫਾਂਸੀ ਦੀ ਸਜ਼ਾ, ਲੁਧਿਆਣਾ ‘ਚ ਜ਼ਬਰ-ਜਨਾਹ ਪਿੱਛੋਂ 5 ਸਾਲਾ ਬੱਚੀ ਦਾ ਕੀਤਾ ਸੀ ਕਤਲ

Death sentence for rape convict: ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਪੰਜ ਸਾਲਾ ਬੱਚੀ ਨਾਲ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਵਿਅਕਤੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜੱਜ ਅਮਰਜੀਤ ਸਿੰਘ ਦੀ ਅਦਾਲਤ ਨੇ ਦੋਸ਼ੀ ਨੂੰ…

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ 3 ਮਈ ਨੂੰ ਪਾਰਲੀਮੈਂਟ ਚੋਣਾਂ ਦਾ ਕੀਤਾ ਐਲਾਨ ,ਜਨਰਲ ਨੂੰ ਸੰਸਦ ਭੰਗ ਕਰਨ ਲਈ ਕਿਹਾ

Australian parliamentary elections announced: ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਗਵਰਨਰ-ਜਨਰਲ ਸੈਮ ਮੋਸਟਿਨ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ ਅਤੇ 3 ਮਈ ਨੂੰ…

ਪੰਜਾਬ ਸਰਕਾਰ ਦਾ ਦਾਅਵਾ- ਡੱਲੇਵਾਲ ਨੇ ਆਪਣਾ ਵਰਤ ਤੋੜਿਆ, ਏਜੀ ਨੇ ਸੁਪਰੀਮ ਕੋਰਟ ‘ਚ ਦਿੱਤੀ ਜਾਣਕਾਰੀ

Punjab Farmer Protest: ਕਿਸਾਨ ਅੰਦੋਲਨ ਵਿੱਚ ਚਰਚਾ ਦਾ ਕੇਂਦਰ ਬਣੇ ਜਗਜੀਤ ਸਿੰਘ ਡੱਲੇਵਾਲ ਨੇ ਆਪਣਾ ਮਰਨ ਵਰਤ ਖ਼ਤਮ ਕਰ ਦਿੱਤਾ ਹੈ। ਉਹ ਪਿਛਲੇ 4 ਮਹੀਨੇ…

ਕਰਨਲ ਬਾਠ ਕੁੱਟਮਾਰ ਹਮਲੇ ਦੀ ਜਾਂਚ ‘ਚ ਚੌਥਾ ਬਦਲਾਅ,ਪੰਜਾਬ ਦੇ ADGP ਰਾਏ ਦੀ ਥਾਂ ਪਰਮਾਰ ਨੂੰ ਕੀਤਾ ਨਿਯੁਕਤ

Colonel Bath attack case: ਕਰਨਲ ਬਾਠ ਕੁੱਟਮਾਰ ਦੇ ਮਾਮਲੇ ‘ਚ ਹੁਣ ਨਵਾਂ ਮੋੜ ਆ ਗਿਆ ਹੈ ,ਜਿਸਦੇ ਚਲਦੇ ਇਸ ਮਾਮਲੇ ਦੀ ਜਾਂਚ ‘ਚ ਚੌਥਾ ਬਦਲਾਅ…

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਲੁਧਿਆਣਾ ‘ਚ ਸਭ ਤੋਂ ਵੱਧ ਤਾਪਮਾਨ ਕੀਤਾ ਦਰਜ

Punjab Today Weather Update : ਪੰਜਾਬ ਵਿੱਚ ਗਰਮੀ ਨੇ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਰਾਜ ਵਿੱਚ 30 ਤੋਂ 35 ਕਿਮੀ ਪ੍ਰਤੀ ਘੰਟਾ ਦੀ…

ਜੰਮੂ-ਕਸ਼ਮੀਰ ਦੇ ਕਠੂਆ ਵਿੱਚ ਅੱਤਵਾਦੀਆਂ ਨਾਲ ਮੁੱਠਭੇੜ,3 ਪੁਲਿਸ ਮੁਲਾਜ਼ਮ ਸ਼ਹੀਦ

Encounter in Kathua:ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਜੰਗਲੀ ਇਲਾਕੇ ਵਿੱਚ ਵੀਰਵਾਰ ਨੂੰ ਪੂਰਾ ਦਿਨ ਚੱਲੀ ਮੁਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਸੁੱਟਿਆ।…

Breaking News: ਦੇਰ ਰਾਤ ਕਿਸਾਨ ਆਗੂ ਸਰਵਣ ਪੰਧੇਰ ਸਮੇਤ ਕਈ ਆਗੂਆਂ ਦੀ ਹੋਈ ਰਿਹਾਈ,ਡੱਲੇਵਾਲ ਨੇ ਅਜੇ ਹਸਪਤਾਲ

Breaking News: ਕਿਸਾਨਾਂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਚੰਡੀਗੜ੍ਹ ਮੀਟਿੰਗ ਤੋਂ ਵਾਪਿਸ ਆ ਰਹੇ ਸਮੇਂ ਹਿਰਾਸਤ ਵਿਚ ਲਏ ਗਏ ਕਿਸਾਨਾਂ ਨੂੰ ਅੱਜ…

ਸੰਯੁਕਤ ਕਿਸਾਨ ਮੋਰਚਾ ਦਾ ਪੰਜਾਬ ‘ਚ ਪ੍ਰਦਰਸ਼ਨ, ਡੀਸੀ ਦਫ਼ਤਰਾਂ ਦਾ ਘਿਰਾਓ ਕਰਨਗੇ ਕਿਸਾਨ, ਕੇਂਦਰ ਤੇ ਪੰਜਾਬ ਖ਼ਿਲਾਫ਼ ਕਰਨਗੇ ਸੰਘਰਸ਼

United Kisan Morcha protest in Punjab: ਸੰਯੁਕਤ ਕਿਸਾਨ ਮੋਰਚਾ (SKM) ਵੱਲੋਂ ਅੱਜ ਯਾਨੀ (28) ਮਾਰਚ ਨੂੰ ਪੰਜਾਬ ਭਰ ਵਿੱਚ ਕੇਂਦਰ ਅਤੇ ਸੂਬਾ ਸਰਕਾਰਾਂ ਖ਼ਿਲਾਫ਼ ਰੋਸ…

SRH vs LSG: ਪ੍ਰਿੰਸ ਯਾਦਵ ਕੌਣ ਹੈ ਜਿਸਨੇ ਟ੍ਰੈਵਿਸ ਹੈੱਡ ਨੂੰ ਕੀਤਾ ਆਊਟ , ਟੀ-20 ਵਿੱਚ ਲੈ ਚੁੱਕਿਆ ਹੈ ਹੈਟ੍ਰਿਕ

IPL 2025: ਸਨਰਾਈਜ਼ਰਜ਼ ਹੈਦਰਾਬਾਦ ਨੇ ਤੀਜੇ ਓਵਰ ਵਿੱਚ ਅਭਿਸ਼ੇਕ ਸ਼ਰਮਾ ਅਤੇ ਈਸ਼ਾਨ ਕਿਸ਼ਨ ਦੇ ਰੂਪ ਵਿੱਚ ਦੋ ਵੱਡੀਆਂ ਵਿਕਟਾਂ ਗੁਆ ਦਿੱਤੀਆਂ। ਸ਼ਾਰਦੁਲ ਠਾਕੁਰ ਨੇ ਇਨ੍ਹਾਂ…

Gold-Silver Price:ਸੋਨੇ ਦੀ ਕੀਮਤ ਫਿਰ ਵਧੀ, 10 ਗ੍ਰਾਮ ਸੋਨਾ 91 ਹਜ਼ਾਰ ਤੋਂ ਹੋਇਆ ਪਾਰ,

Gold Price: ਵਿਦੇਸ਼ੀ ਬਾਜ਼ਾਰਾਂ ਵਿੱਚ ਮਜ਼ਬੂਤ ​​ਰੁਝਾਨ ਦੇ ਵਿਚਕਾਰ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਸੋਨੇ ਦੀਆਂ ਕੀਮਤਾਂ 365 ਰੁਪਏ ਵਧ ਕੇ 91,050 ਰੁਪਏ ਪ੍ਰਤੀ 10…

ਪੰਜਾਬ ਭਾਜਪਾ ਇੰਚਾਰਜ ਰੁਪਾਨੀ ਪਹੁੰਚੇ ਲੁਧਿਆਣਾ, ਭਾਜਪਾ ਆਗੂਆਂ ਨੇ ਉਪ ਚੋਣਾਂ ਸਬੰਧੀ ਬੰਦ ਕਮਰਾ ਕੀਤੀ ਮੀਟਿੰਗ

Punjab News: ਭਾਜਪਾ ਦੇ ਸੂਬਾ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅੱਜ ਲੁਧਿਆਣਾ ਪਹੁੰਚੇ। ਰੂਪਾਨੀ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਅਤੇ ਵਰਕਰਾਂ ਨਾਲ…

ਲੁਧਿਆਣਾ ਦੇ ਇੱਕ ਘਰ ਵਿੱਚ ਹੋਇਆ ਧਮਾਕਾ: ਇੱਕ ਜ਼ਖਮੀ

Punjab News: ਲੁਧਿਆਣਾ ਦੇ 30 ਫੁੱਟ ਰੋਡ ‘ਤੇ ਇੱਕ ਘਰ ਵਿੱਚ ਅਚਾਨਕ ਧਮਾਕਾ ਹੋ ਗਿਆ। ਧਮਾਕੇ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਜਿਸ ਘਰ…

ਸ਼੍ਰੋਮਣੀ ਅਕਾਲੀ ਦਲ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਮਿਲੀਆਂ ਧਮਕੀਆਂ ਦੇ ਮਾਮਲੇ ‘ਚ ਡੀ.ਜੀ.ਪੀ. ਨੂੰ ਮਿਲੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਇਕ ਉੱਚ ਪੱਧਰੀ ਵਫਦ ਨੇ ਅੱਜ ਪੰਜਾਬ ਦੇ ਡੀ ਜੀ ਪੀ ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨਾਲ ਮੁਲਾਕਾਤ ਕੀਤੀ ਤੇ…

ਪੰਜਾਬ ਵਿਜੀਲੈਂਸ ਨੇ 20 ਹਜ਼ਾਰ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਆਡਿਟ ਇੰਸਪੈਕਟਰ ਕੀਤਾ ਗ੍ਰਿਫ਼ਤਾਰ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਪਟਿਆਲਾ ਦੇ ਰਿਜ਼ਨਲ ਡਿਪਟੀ ਡਾਇਰੈਕਟਰ, ਲੋਕਲ ਫੰਡ ਆਡਿਟ ਦੇ ਦਫ਼ਤਰ ’ਚ…

ਮੋਗਾ ਵਿੱਚ ਲੋਕਾਂ ਨੇ ਵਿਸ਼ੇਸ਼ ਨਾਕੇ ਲਗਾਏ, ਸ਼ੰਭੂ-ਖਨੌਰੀ ਸਰਹੱਦ ਤੋਂ ਆਉਣ ਵਾਲੇ ਵਾਹਨਾਂ ਦੀ ਕੀਤੀ ਜਾ ਰਹੀ ਹੈ ਜਾਂਚ

Punjab News: ਹੁਣ, ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਆਉਣ ਵਾਲੇ ਵਾਹਨਾਂ ਦੀ ਜਾਂਚ ਲਈ ਪੰਜਾਬ ਦੇ ਪਿੰਡਾਂ ਵਿੱਚ ਸਥਾਨਕ ਲੋਕਾਂ ਵੱਲੋਂ ਵਿਸ਼ੇਸ਼ ਚੌਕੀਆਂ ਸਥਾਪਤ ਕੀਤੀਆਂ…

Ad
Ad