Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਕੀ ਤੁਹਾਨੂੰ ਵੀ ਨਹੀਂ ਆਉਂਦੀ ਨੀਂਦ, ਰਾਤ ਨੂੰ ਜਲਦੀ ਤੇ ਚੰਗੀ ਨੀਂਦ ਲਈ ਅਜ਼ਮਾਓ ਇਹ ਨਸਖੇ

Tips for Sleep: ਪੁਰਾਣੇ ਜ਼ਮਾਨੇ ਵਿੱਚ, ਲੋਕ ਸੂਰਜ ਡੁੱਬਣ ਦੇ ਨਾਲ ਸੌਂਦੇ ਸੀ ਤੇ ਸੂਰਜ ਚੜ੍ਹਨ ਤੋਂ ਪਹਿਲਾਂ ਜਾਗਦੇ ਸੀ। ਅਜੋਕੇ ਸਮੇਂ ਵਿੱਚ ਅਜਿਹੇ ਲਾਈਫਸਟਾਈਲ ਨੂੰ ਫੋਲੋ ਕਰਨਾ ਬਹੁਤ ਮੁਸ਼ਕਲ ਹੈ। Ayurveda Tips for Sleep: ਨੀਂਦ ਲਈ ਆਯੁਰਵੈਦਿਕ ਸੁਝਾਅ ਚੰਗੀ ਨੀਂਦ ਤੋਂ ਬਾਅਦ ਸਵੇਰੇ ਉੱਠ ਕੇ ਤਾਜ਼ਗੀ ਮਹਿਸੂਸ ਕਰਨਾ ਇੱਕ ਅਦਭੁਤ ਅਹਿਸਾਸ ਹੁੰਦਾ ਹੈ ਪਰ […]
By : Updated On: 11 Feb 2025 16:46:PM
ਕੀ ਤੁਹਾਨੂੰ ਵੀ ਨਹੀਂ ਆਉਂਦੀ ਨੀਂਦ, ਰਾਤ ਨੂੰ ਜਲਦੀ ਤੇ ਚੰਗੀ ਨੀਂਦ ਲਈ ਅਜ਼ਮਾਓ ਇਹ ਨਸਖੇ

Tips for Sleep: ਪੁਰਾਣੇ ਜ਼ਮਾਨੇ ਵਿੱਚ, ਲੋਕ ਸੂਰਜ ਡੁੱਬਣ ਦੇ ਨਾਲ ਸੌਂਦੇ ਸੀ ਤੇ ਸੂਰਜ ਚੜ੍ਹਨ ਤੋਂ ਪਹਿਲਾਂ ਜਾਗਦੇ ਸੀ। ਅਜੋਕੇ ਸਮੇਂ ਵਿੱਚ ਅਜਿਹੇ ਲਾਈਫਸਟਾਈਲ ਨੂੰ ਫੋਲੋ ਕਰਨਾ ਬਹੁਤ ਮੁਸ਼ਕਲ ਹੈ।

ਇਸ਼ਤਿਹਾਰ

Ayurveda Tips for Sleep: ਨੀਂਦ ਲਈ ਆਯੁਰਵੈਦਿਕ ਸੁਝਾਅ ਚੰਗੀ ਨੀਂਦ ਤੋਂ ਬਾਅਦ ਸਵੇਰੇ ਉੱਠ ਕੇ ਤਾਜ਼ਗੀ ਮਹਿਸੂਸ ਕਰਨਾ ਇੱਕ ਅਦਭੁਤ ਅਹਿਸਾਸ ਹੁੰਦਾ ਹੈ ਪਰ ਅਨਿਯਮਿਤ ਜੀਵਨ ਸ਼ੈਲੀ ਅਤੇ ਖਾਣ-ਪੀਣ ਵਿੱਚ ਲਾਪਰਵਾਹੀ ਦੇ ਕਾਰਨ ਅੱਜਕੱਲ੍ਹ ਬਹੁਤ ਸਾਰੇ ਲੋਕ ਚੰਗੀ ਨੀਂਦ ਨਹੀਂ ਲੈ ਪਾਉਂਦੇ ਹਨ। ਅਜਿਹੇ ‘ਚ ਜੇਕਰ ਤੁਸੀਂ ਵੀ ਰਾਤ ਨੂੰ ਬਿਸਤਰ ‘ਤੇ ਆਰਾਮ ਨਾਲ ਨੀਂਦ ਲੈਣ ਦੀ ਕੋਸ਼ਿਸ਼ ਕਰ ਰਹੇ ਹੋ ਤਾਂ ਆਯੁਰਵੇਦ ਦੇ ਕੁਝ ਨੁਸਖੇ ਤੁਹਾਡੇ ਲਈ ਫਾਇਦੇਮੰਦ ਹੋ ਸਕਦੇ ਹਨ।

ਰਾਤ ਦਾ ਭੋਜਨ

ਰਾਤ ਨੂੰ ਬਹੁਤ ਜ਼ਿਆਦਾ ਚਰਬੀ ਵਾਲੇ ਭੋਜਨ ਦਾ ਸੇਵਨ ਨਹੀਂ ਕਰਨਾ ਚਾਹੀਦਾ। ਸ਼ਾਮ 6 ਵਜੇ ਤੋਂ ਬਾਅਦ ਖਾਣਾ ਖਾਣ ਤੋਂ ਪਰਹੇਜ਼ ਕਰੋ। ਭੋਜਨ ਸੌਣ ਤੋਂ 3 ਘੰਟੇ ਪਹਿਲਾਂ ਲੈਣਾ ਚਾਹੀਦਾ ਹੈ। ਰਾਤ ਨੂੰ ਸਿਰਫ ਹਲਕਾ ਭੋਜਨ ਹੀ ਲਓ। ਰਾਤ ਨੂੰ ਸੌਂਦੇ ਸਮੇਂ ਚੰਗਾ ਪਾਣੀ ਪੀਓ।

ਮੋਬਾਈਲ, ਟੀ.ਵੀ. ਤੋਂ ਦੂਰ ਰਹੋ: ਰਾਤ ਨੂੰ ਸੌਣ ਤੋਂ ਦੋ ਘੰਟੇ ਪਹਿਲਾਂ ਮੋਬਾਈਲ, ਲੈਪਟਾਪ, ਕੰਪਿਊਟਰ ਆਦਿ ਦੀ ਵਰਤੋਂ ਨਹੀਂ ਕਰਨੀ ਚਾਹੀਦੀ। ਇਨ੍ਹਾਂ ਇਲੈਕਟ੍ਰਾਨਿਕ ਉਪਕਰਨਾਂ ਤੋਂ ਨਿਕਲਣ ਵਾਲੀ ਨੀਲੀ ਰੋਸ਼ਨੀ ਅੱਖਾਂ ਲਈ ਬਹੁਤ ਹਾਨੀਕਾਰਕ ਹੈ। ਸੌਣ ਤੋਂ ਪਹਿਲਾਂ ਮੋਬਾਈਲ ਨੂੰ ਦੂਰ ਰੱਖਣਾ ਚਾਹੀਦਾ ਹੈ।

ਖੱਬੇ ਪਾਸੇ ਸੌਣਾ

ਆਯੁਰਵੇਦ ਅਨੁਸਾਰ ਚੰਗੀ ਨੀਂਦ ਲਈ ਹਮੇਸ਼ਾ ਖੱਬੇ ਪਾਸੇ ਸੌਣਾ ਚਾਹੀਦਾ ਹੈ। ਖੱਬੇ ਪਾਸੇ ਕਰ ਕੇ ਸੌਣ ਨਾਲ ਛਾਤੀ ਵਿਚ ਜਲਨ ਨਹੀਂ ਹੁੰਦੀ ਅਤੇ ਪਾਚਨ ਸੰਬੰਧੀ ਸ਼ਿਕਾਇਤਾਂ ਵੀ ਦੂਰ ਹੁੰਦੀਆਂ ਹਨ। ਇਸ ਤੋਂ ਇਲਾਵਾ ਘੁਰਾੜਿਆਂ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।

Read Latest News and Breaking News at Daily Post TV, Browse for more News

Ad
Ad

Punjab District News